ਸਕੂਲ ਦੀ ਛੱਤ ਡਿੱਗਣ ਦੇ ਕਾਰਨ ਇੰਨੇ ਲੋਕਾਂ ਦੀ ਹੋਈ ਮੌਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਿਟੂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਘਰ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸੇ ਤਰ੍ਹਾਂ ਦਾ ਇੱਕ ਹਾਦਸਾ ਦੱਸਿਆ ਜਾ ਰਿਹਾ ਹੈ ਕਿ ਸ੍ਰੀਨਗਰ ਦੇ ਵਿਚ ਇਕ ਸਕੂਲ ਦੀ ਛੱਤ ਡਿੱਗਣ ਦੇ ਕਾਰਨ ਬਹੁਤ ਸਾਰੇ ਮਜ਼ਦੂਰ ਇਸ ਦੇ ਮਲਬੇ ਦੇ ਹੇਠ ਦਾ ਵੱਜ ਚੁੱਕੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਮਜ਼ਦੂਰਾਂ ਨੂੰ ਜੋ ਕਿ ਜ਼ਖ਼ਮੀ ਹੋ ਚੁੱਕੇ ਹਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਯਾਰਨ ਜ਼ਿਆਦਾਤਰ ਲੋਕਾਂ ਦੇ ਵੱਲੋਂ ੲਿਨ੍ਹਾਂ ਮਜ਼ਦੂਰਾਂ ਦੀ ਮੌਤ ਦੇ ਉੱਪਰ

ਸ਼ੋਗ ਜਤਾਇਆ ਜਾ ਰਿਹਾ ਹੈ ਕਿਉਂਕਿ ਇਹ ਲੋਕ ਆਪਣੇ ਪਰਿਵਾਰ ਦਾ ਪੇਟ ਭਰਨ ਦੇ ਲਈ ਦਿਨ ਰਾਤ ਮਿਹਨਤ ਕਰਦੇ ਹਨ ਪਰ ਇਸ ਤਰ੍ਹਾਂ ਦਾ ਹਾਦਸਾ ਹੋ ਜਾਣ ਦੇ ਕਾਰਨ ਇਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਜਿਸਦੇ ਨਾਲ ਉਹਨਾਂ ਦੇ ਪਰਿਵਾਰ ਨੂੰ ਬਹੁਤ ਵੱਡੀ ਘਾਟ ਪੈਦਾ ਹੋ ਜਾਂਦੀ ਹੈ ਕਿਉਂਕਿ ਇਹ ਹੀ ਇਸ ਆਪਣੇ ਪਰਿਵਾਰ ਨੂੰ ਪਾਲਣ ਦਾ ਇੱਕ ਜ਼ਰੀਆ ਹੁੰਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਆਪਣਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਬਹੁਤ ਸਾਰਾ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਮਜ਼ਦੂਰਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਜਾਣੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *