ਹੁਣ ਹੋਵੇਗੀ ਗੜ੍ਹੇਮਾਰੀ ਮੌਸਮ ਵਿਭਾਗ ਵੱਲੋਂ ਜਾਰੀ ਅਲਰਟ

Latest Update

ਜਿਵੇਂ ਹੀ ਨਵੇਂ ਸਾਲ ਨੇ ਦਸਤਕ ਦਿੱਤੀ ਹੈ ਉਸ ਦੇ ਨਾਲ ਨਾਲ ਮੌਸਮ ਨੇ ਵੀ ਆਪਣੀ ਕਰਵਟ ਬਦਲ ਲਈ ਹੈ ਤੇ ਮੌਸਮ ਬਹੁਤਿਆਂ ਦਾ ਠੰਢਾ ਹੋ ਚੁੱਕਿਆ ਹੈ ਅਤੇ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਵੱਡੇ ਅਲਰਟ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਕਬੱਡੀ ਖਵਾ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਮੌਸਮ ਵਿਭਾਗ ਦੇ ਵੱਲੋਂ ਇਕ ਹੋਰ ਅਲਰਟ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ ਦੇ ਲਈ ਪੱਛਮੀ ਅਤੇ ਉੱਤਰੀ ਭਾਰਤ ਦੇ ਵਿੱਚ ਬੱਦਲ ਛਾਏ ਰਹਿਣਗੇ ਅਤੇ ਠੰਢ ਬਹੁਤ ਜ਼ਿਆਦਾ ਵਧ

ਸਕਦੀ ਹੈ ਇਸ ਦੇ ਨਾਲ ਨਾਲ ਮੀਂਹ ਦੇ ਨਾਲ ਗਡ਼ੇਮਾਰੀ ਵੀ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੋਰੋਨਾ ਨੇ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖ਼ਰਾਬ ਕਰ ਦਿੱਤੀ ਹੈ ਪਰ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਚੁੱਕੇ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਰਾਂ ਤੋਂ ਨਿਕਲਣਾ ਪਹਿਲਾਂ ਹੀ ਮੁਸ਼ਕਲ ਹੋ ਚੁੱਕਿਆ ਹੈ ਪਰ ਹੁਣ ਜਦੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਚੁੱਕੇ ਹਨ ਕਿਉਂਕਿ ਉਹ ਦੂਰ ਕਿਤੇ ਵੀ ਆਪਣਾ ਕੰਮ ਕਰਨ ਲਈ ਨਹੀਂ ਜਾ ਸਕਦੇ ਕਿਉਂਕਿ ਕਿਸੇ ਵਕਤ ਵੀ ਮੌਸਮ ਖਰਾਬ ਹੋ ਸਕਦਾ ਕਦੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *