ਪ੍ਰਕਾਸ਼ ਸਿੰਘ ਬਾਦਲ ਦੇ ਲਈ ਹਸਪਤਾਲ ਦੇ ਵਿੱਚੋਂ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਹੁਣ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਉਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਕ ਦੂਜੇ ਨੂੰ ਮਾੜਾ ਕਿਹਾ ਜਾ ਰਿਹਾ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬਾਰੇ ਇਕ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਸਭ ਨੂੰ ਪਤਾ ਹੈ ਕਿ ਕੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ

ਬਾਦਲ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹੁਣ ਦੂਜੀ ਰਿਪੋਰਟ ਕੀਤੀ ਗਈ ਹੈ ਜਿਸ ਤੋਂ ਬਾਅਦ ਨਵੀਂ ਰਿਪੋਰਟ ਤੋਂ ਬਾਅਦ ਇੱਕ ਹੋਰ ਵੱਡੀ ਮਾੜੀ ਖਬਰ ਸ਼੍ਰੋਮਣੀ ਅਕਾਲੀ ਦਲ ਲਈ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਵਿਚ ਉਹ ਕਰੋਨਾ ਦੇ ਨਵੇਂ ਵੇਰੀਐਂਟ ਕੌਮੀ ਕਰਾਉਣ ਤੋਂ ਪੀਡ਼ਤ ਪਾਏ ਗਏ ਹਨ ਜਿਸ ਤੋਂ ਬਾਅਦ ਸਾਰੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਚਿੰਤਾ ਦੀ ਲਹਿਰ ਹੈ ਅਤੇ ਸਾਰੇ ਹੀ ਲੋਕ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਲਈ ਕਾਮਨਾ ਕਰ ਰਹੇ ਹਨ ਤੇ ਉਨ੍ਹਾਂ ਦੇ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਇਸ ਖ਼ਬਰ ਇਹ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *