ਅਕਸਰ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੀਆਂ ਵੱਡੀਆਂ ਯੋਜਨਾਵਾਂ ਲਈ ਕਹਿੰਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਕੇ ਉਹ ਲੋਕਾਂ ਦੇ ਵਿੱਚ ਆਪਣੇ ਅਸਤਿਤਵ ਨੂੰ ਚੰਗਾ ਬਣਾ ਸਕਣ ਕਿਉਂਕਿ ਹੁਣ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਬਹੁਤ ਜ਼ਿਆਦਾ ਬੁਰਾ ਭਲਾ ਕਿਹਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਯੋਜਨਾਵਾਂ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਸਨ ਜੋ ਕਿ ਲੋਕਾਂ ਨੂੰ ਪਸੰਦ ਨਹੀਂ ਆਈਆਂ ਜਿਸ ਦੇ ਕਾਰਨ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਬਹੁਤ ਜ਼ਿਆਦਾ ਭੰਡਿਆ ਜਾਂਦਾ ਰਿਹਾ ਹੈ ਇਸ ਲਈ ਹੁਣ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਅੱਗੇ ਆਪਣੇ ਆਪ ਨੂੰ ਸਹੀ ਤਰੀਕੇ ਨਾਲ ਸਹੀ ਬਨਾਉਣ ਦੇ ਵਿੱਚ ਲੱਗੀ ਹੋਈ ਹੈ ਇਸ ਲਈ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਜਿਸ ਕਰਕੇ ਵਿੱਚ ਕੇ ਦੱਸਿਆ ਜਾ ਰਿਹਾ ਹੈ ਕਿ ਹੁਣ ਹਰ
ਇਕ ਉਹ ਵਿਅਕਤੀ ਜੋ ਕਿ ਪੀ ਐਫ ਫੰਡ ਜਮ੍ਹਾਂ ਕਰਦਾ ਹੈ ਉਸਦੇ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਪੀ ਐਫ ਫੰਡ ਜਮ੍ਹਾ ਕਰਦਾ ਹੈ ਹੁਣ ਉਹ ਇੱਕ ਸਾਲ ਦੇ ਵਿਚ ਜੇਕਰ ਪੰਜ ਲੱਖ ਰੁਪਏ ਤੱਕ ਦਾ ਪੀ ਐੱਫ ਜਮ੍ਹਾਂ ਬਾਬਾ ਹੈ ਤਾਂ ਉਸ ਦੇ ਉੱਪਰ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਜੋ ਕਿ ਆਪਣੀਆਂ ਤਨਖਾਹਾਂ ਦੇ ਵਿੱਚੋਂ ਪੀ ਐਫ ਫੰਡ ਜਮ੍ਹਾਂ ਕਰਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਉਨ੍ਹਾਂ ਲੋਕਾਂ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਜੋ ਕਿ ਪੀ ਐਫ ਫੰਡ ਜਮ੍ਹਾਂ ਕਰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਵੱਖ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।