ਦੇਸ਼ ਦੇ ਵੱਡੇ ਬਿਜ਼ਨਸਮੈਨ ਅਡਾਨੀ ਗਰੁੱਪ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਿਰ ਤੋਂ ਇੱਕ ਵਾਰ ਅਡਾਨੀ ਗਰੁੱਪ ਮੁਸ਼ਕਿਲਾਂ ਦੇ ਵਿੱਚ ਘਿਰਿਆ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਹ ਵੀ ਇਨ੍ਹਾਂ ਦੇ ਉੱਪਰ ਇੱਕ ਇਲਜ਼ਾਮ ਲੱਗੇ ਸਨ ਕਿ ਇਨ੍ਹਾਂ ਦੀ ਮੁੰਦਰਾ ਬੰਦਰਗਾਹ ਤੇ ਉੱਪਰੋਂ ਕੁਝ ਨਸ਼ੀਲੇ ਪਦਾਰਥ ਫੜੇ ਗਏ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਲੋਕਾਂ ਦਾ ਮੰਨਣਾ ਸੀ ਖੇਡਾਂ ਦੇ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਅਡਾਨੀ ਗਰੁੱਪ ਦੀ ਮੁੰਦਰਾ ਬੰਦਰਗਾਹ ਤੋਂ ਇੱਕ ਹੋਰ ਖ਼ਬਰ
ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਕੰਟੇਨਰ ਦੇ ਵਿੱਚੋਂ ਕੁਝ ਨਸ਼ੀਲੇ ਪਦਾਰਥ ਫੜੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਪਹਿਲਾਂ ਵੀ ਇਸ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਚੁੱਕਿਆ ਹੈ ਪਰ ਸਰਕਾਰ ਦੇ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਅਡਾਨੀ ਪਰਿਵਾਰ ਸਰਕਾਰ ਦੇ ਨਾਲ ਮਿਲਿਆ ਹੋਇਆ ਹੈ ਅਤੇ ਸਰਕਾਰ ਨੂੰ ਇਨ੍ਹਾਂ ਦੇ ਸਾਰੇ ਕੰਮਾਂ ਦੀ ਜਾਣਕਾਰੀ ਹੈ ਜਿਸ ਦੇ ਕਾਰਨ ਸਰਕਾਰ ਦੇ ਵੱਲੋਂ ਇਨ੍ਹਾਂ ਦੇ ਉੱਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।