ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਵੀ ਲਗਾਇਆ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਕਾਂਗਰਸ ਦੇ ਨਾਲ ਜੁੜੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਹਾਲੇ ਤਕ ਕਾਂਗਰਸ ਪਾਰਟੀ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਨਹੀਂ ਕੀਤਾ ਗਿਆ ਹੈ ਇਸ ਤੋਂ ਬਾਅਦ ਇਸ ਪਾਰਟੀ ਦੇ ਵਿਚ ਕਈ ਦਾਅਵੇਦਾਰ ਹਨ ਜੋ ਕਿ ਮੁੱਖ ਮੰਤਰੀ ਦਾ ਚਿਹਰਾ ਬਣ

ਸਕਦੇ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਦੇ ਮੁੱਖ ਮੰਤਰੀ ਦੇ ਚਿਹਰੇ ਐਲਾਨ ਚੋਣਾਂ ਤੋਂ ਬਾਅਦ ਹੀ ਹੋਵੇਗਾ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਵਿਅਕਤੀ ਦੇ ਗੁਣਾਂ ਨੂੰ ਦੇਖਦੇ ਹੋਏ ਹਾਈ ਕਮਾਂਡ ਦੇ ਵੱਲੋਂ ਇਹ ਫ਼ੈਸਲਾ ਲਿਆ ਜਾਵੇਗਾ ਕਿ ਕਿਸ ਵਿਅਕਤੀ ਨੂੰ ਆਉਣ ਵਾਲੇ ਸਮੇਂ ਦੇ ਵਿਚ ਮੁੱਖਮੰਤਰੀਆਂ ਚਿਹਰਾ ਬਣਾਇਆ ਜਾਣਾ ਚਾਹੀਦਾ ਹੈ ਇਸ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਚਰਨਜੀਤ ਚੰਨੀ ਅਤੇ ਸੁਨੀਲ ਜਾਖੜ ਦੇ ਨਾਂ ਵੀ ਪ੍ਰਮੁੱਖ ਦਾਅਵੇਦਾਰਾਂ ਵਿੱਚ ਆਉਂਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *