ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵਜੋਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਅਸੀਂ ਅਕਸਰ ਹੀ ਦੇਖਦੇ ਹਾਂ ਕਿ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਂਦੀਆਂ ਹਨ ਪਿਛਲੇ ਸਾਲ ਕੋਰੂਨਾ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਜਿਨ੍ਹਾਂ ਨੇ ਸਾਡੇ ਦੇਸ਼ ਦੇ ਲਈ ਬਹੁਤ ਕੁਝ ਕੀਤਾ ਅਤੇ ਸਾਡੇ ਦੇਸ਼ ਦਾ ਨਾਮ ਦੂਜੇ ਦੇਸ਼ਾਂ ਦੇ ਵਿਚ ਜਾ ਕੇ ਰੌਸ਼ਨ ਕੀਤਾ ਅਤੇ ਬਹੁਤ ਸਾਰੀਆਂ ਉਪਲਬਧੀਆਂ ਹਾਸਲ ਕੀਤੀਆਂ ਉਨ੍ਹਾਂ ਦੇ ਵਜੋਂ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਨੇ ਕਿ ਕੋਰੋਨਾ ਦੇ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਜਿਸ ਨਾਲ ਕੇ ਸਾਡੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਇਸ ਦੇ ਨਾਲ ਨਾਲ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਇਸ ਦੁਨੀਆਂ
ਨੂੰ ਅਲਵਿਦਾ ਕਹਿ ਜਾਂਦੇ ਹਨ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਾਡੇ ਦੇਸ਼ ਦੇ ਇੱਕ ਬਹੁਤ ਹੀ ਮਸ਼ਹੂਰ ਸੰਗੀਤਕਾਰਾਂ ਨਿਰਧਨ ਕਰਤਾਰਪੁਰੀ ਓਮਾ ਦਾ ਨਿਧਨ ਹੋ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਬਹੁਤ ਸਾਰਾ ਦੁੱਖ ਮਨਾਇਆ ਜਾ ਰਿਹਾ ਹੈ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਸਾਰਿਆਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।