ਬਿਕਰਮਜੀਤ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਦਾ ਵੱਡਾ ਫੈਸਲਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਕਈ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਤੰਜ ਕੱਸੇ ਜਾ ਰਹੇ ਹਨ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹਾਈ ਕੋਰਟ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਨ ਸ਼ੇ ਤਸਕਰੀ ਦੇ ਮਾਮਲੇ ਵਿੱਚ ਤੁਸੀਂ ਦੱਸੇ ਗਏ ਹਨ ਇਸ

ਦੇ ਲਈ ਹੁਣ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਫਿਰ ਤੋਂ ਆਪਣੀ ਜ਼ਮਾਨਤ ਦੀ ਇੱਕ ਪਟੀਸ਼ਨ ਪਾਈ ਸੀ ਜਿਸ ਨੂੰ ਕਿ ਹਾਈ ਕੋਰਟ ਦੇ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਹੁਣ ਕਿਹਾ ਜਾ ਰਿਹਾ ਹੈ ਕਿ ਪੁਲੀਸ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਦੇ ਦੁਆਰਾ ਇਸਦਾ ਵਿਰੋਧ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਹੋਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਹੀ ਹੋ ਰਿਹਾ ਹੈ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ

ਇਕ ਨ ਸ਼ਾ ਤਸਕਰ ਵਿਅਕਤੀ ਹੈ ਉਸ ਦੇ ਵੱਲੋਂ ਪੰਜਾਬ ਦੀ ਬਹੁਤ ਸਾਰੀ ਜਵਾਨੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਇਸ ਲਈ ਉਸ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ ਉੱਥੇ ਹੀ ਬਹੁਤ ਹੈ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਇਨ੍ਹਾਂ ਦੋਵੇਂ ਪਾਰਟੀਆਂ ਦੁਆਰਾ ਡਰਾਮੇ ਕੀਤੇ ਜਾ ਰਹੇ ਹਨ ਕਿਉਂਕਿ ਬਿਕਰਮਜੀਤ ਮਜੀਠੀਆ ਨੂੰ ਕੁਝ ਨਹੀਂ ਹੋਣ ਵਾਲਾ ਨਾ ਹੀਂ ਕਾਂਗਰਸ ਪਾਰਟੀ ਇਨ੍ਹਾਂ ਦੇ ਉੱਪਰ ਕੋਈ ਕਾਰਵਾਈ ਕਰਨ ਵਾਲੀ ਹੈ ਇਹ ਸਿਰਫ਼ ਡਰਾਮੇ ਚੱਲ ਰਹੇ ਹਨ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *