ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਉੱਤਰ ਭਾਰਤ ਵਿੱਚ ਸੀਤ ਲਹਿਰ ਤੇਜ਼ ਹੋ ਸਕਦੀ ਹੈ ਜਨਵਰੀ ਦੇ ਆਖ਼ਰੀ ਹਫ਼ਤੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ ਪੱਛਮੀ ਗੜਬੜੀ ਕਾਰਨ ਠੰਢ ਵਿਚ ਜ਼ਬਰਦਸਤ ਵਾਧਾ ਦਰਜ ਕੀਤਾ ਜਾ ਰਿਹਾ ਹੈ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਹਰਿਅਾਣਾ ਚੰਡੀਗਡ਼੍ਹ ਦਿੱਲੀ ਪੱਛਮੀ ਉੱਤਰ ਪ੍ਰਦੇਸ਼ ਰਾਜਸਥਾਨ ਦੇ ਵੱਖ ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਦੇ ਨਾਲ ਠੰਡ ਵਧਣ ਦੀ ਸੰਭਾਵਨਾ ਹੈ ਪੱਚੀ ਜਨਵਰੀ ਤੋਂ ਸਤਾਈ ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਅਲੱਗ ਅਲੱਗ ਥਾਵਾਂ ਤੇ ਸੀਤ ਲਹਿਰ ਦੀ ਸੰਭਾਵਨਾ ਹੈ ਅੱਜ ਪੱਛਮੀ ਹਿਮਾਲਿਆ ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫ਼ਬਾਰੀ ਸੰਭਵ ਹੈ ਦੂਜੇ ਪਾਸੇ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਪੱਛਮੀ ਬੰਗਾਲ ਉੜੀਸਾ ਅਤੇ ਉੱਤਰ ਪੂਰਬੀ ਭਾਰਤ ਦੇ
ਉੱਤਰੀ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।ਖ਼ਰਾਬ ਮੌਸਮ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਸਮੇਂ ਸਮੇਂ ਤੇ ਮੌਸਮ ਵਿਭਾਗ ਦੇ ਵੱਲੋਂ ਵੀ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਖ਼ਬਰ ਨੂੰ ਅਖੀਰ ਤੱਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਚੁੱਕੇ ਹਨ ਕਿਉਂਕਿ ਦਿਨੋਂ ਦਿਨ ਮੌਸਮ ਖ਼ਰਾਬ ਹੁੰਦਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੁੰਦੀ ਜਾ ਰਹੀ ਹੈ ਪਹਿਲਾਂ ਹੀ ਕਰੋਨਾ ਦੇ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਕਮਜ਼ੋਰ ਹੋ ਚੁੱਕੀ ਸੀ
ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦਾ ਕੰਮ ਫਿਰ ਤੋਂ ਠੱਪ ਹੋ ਜਾਵੇਗਾ ਅਤੇ ਉਹ ਫਿਰ ਤੋਂ ਆਰਥਿਕ ਪੱਖੋਂ ਕਮਜ਼ੋਰ ਹੋ ਜਾਣਗੇ ਜਿਸਦੇ ਨਾਲ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਲ ਨਾਲ ਚੱਲ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।