ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵੀਹ ਫਰਵਰੀ ਨੂੰ ਹੋਣ ਜਾ ਰਹੀਆਂ ਹਨ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਿੱਚ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਆਗੂ ਡਾ ਸੰਜੀਵ ਸ਼ਰਮਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਦੱਸ ਦੇਈਏ ਕਿ ਜਲੰਧਰ ਸੈਂਟਰਲ ਤੋਂ ਡਾ ਸੰਜੀਵ ਸ਼ਰਮਾ ਆਮ ਆਦਮੀ ਪਾਰਟੀ ਦੀਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਫ਼ੀ ਨਾਰਾਜ਼ ਚੱਲ ਰਹੇ ਸਨ ਸੰਜੀਵ ਸ਼ਰਮਾ ਨੂੰ ਆਮ ਆਦਮੀ ਪਾਰਟੀ ਤੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ ਕਿਹਾ ਸੀ ਕਿ ਦਿੱਲੀ ਦੀ ਟੀਮ ਦਾ ਦਖ਼ਲ ਬਹੁਤ ਜ਼ਿਆਦਾ ਹੈ ਡਾ ਸੰਜੀਵ ਸ਼ਰਮਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਪਹਿਲਾਂ ਹੀ ਕੀਤੀ ਸੀ ਸੋ ਸਾਰੀਆਂ

ਹੀ ਪਾਰਟੀਆਂ ਦੇ ਵਿਚ ਇਸ ਤਰ੍ਹਾਂ ਦਾ ਫੇਰਬਦਲ ਦਿਖਾਈ ਦੇ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਨੂੰ ਇਸ ਤਰ੍ਹਾਂ ਦੇ ਝਟਕੇ ਲੱਗ ਰਹੇ ਹਨ ਬਹੁਤੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਪਾਰਟੀਆਂ ਦੇ ਵਿਚ ਕੰਮ ਕਰ ਰਹੇ ਇਹ ਲੀਡਰ ਸਿਰਫ਼ ਕੁਰਸੀ ਦੇ ਲਈ ਕੰਮ ਕਰ ਰਹੇ ਹਨ ਜਿਵੇਂ ਹੀ ਇਨ੍ਹਾਂ ਨੂੰ ਲੱਗਦਾ ਹੈ ਕਿ ਇਨ੍ਹਾਂ ਦੀ ਪਾਰਟੀ ਦੇ ਵਿਚ ਕੋਈ ਪੁੱਛਗਿੱਛ ਨਹੀਂ ਹੈ ਉਸ ਤੋਂ ਬਾਅਦ ਇਹ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਖ਼ਬਰ ਨੂੰ ਅਖੀਰ ਤਕ ਦੇਖਣ ਲਈ ਤੁਹਾਡਾ ਧੰਨਵਾਦ

ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੋ ਲੋਕ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਉਹ ਸਿਰਫ ਆਪਣੀ ਕੁਰਸੀ ਵੱਲ ਧਿਆਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਜਦੋਂ ਇਨ੍ਹਾਂ ਪਾਰਟੀਆਂ ਦੇ ਵਿੱਚ ਟਿਕਟ ਨਹੀਂ ਮਿਲਦੀ ਇਸ ਲਈ ਹੀ ਉਹ ਦੂਜੀਆਂ ਪਾਰਟੀਆਂ ਵਿਚ ਜਾਂਦੇ ਹਨ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਕਿਸੇ ਵੀ ਪਾਰਟੀ ਵਿੱਚ ਟਿਕਟ ਨਹੀਂ ਮਿਲੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *