ਜਿਵੇਂ ਜਿਵੇਂ ਕੋਰੋਨਾ ਸਾਰੇ ਹੀ ਦੇਸ਼ਾਂ ਵਿੱਚ ਫੈਲ ਰਿਹਾ ਹੈ ਉਸ ਦੇ ਨਾਲ ਨਾਲ ਸਾਰੀਆਂ ਹੀ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਇਸ ਨੂੰ ਰੋਕਣ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਇਸ ਦੇ ਨਾਲ ਨਾਲ ਭਾਰਤ ਦੇ ਵਿੱਚ ਵੀ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਕਿ ਆਉਣ ਵਾਲੇ ਸਮੇਂ ਦੇ ਵਿਚ ਕੋਰੋਨਾ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵੱਲੋਂ ਵੀ ਹੁਣ ਵੱਡੇ ਐਲਾਨ ਕਰ ਦਿੱਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਫਰਵਰੀ ਤਕ ਸਾਰੇ ਹੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਕ ਫਰਵਰੀ ਤੱਕ ਕੋਈ ਵੀ ਸਕੂਲ ਨਹੀਂ ਲੱਗੇਗਾ
ਅਤੇ ਸਾਰੇ ਹੀ ਬੱਚੇ ਆਪਣੇ ਘਰਾਂ ਦੇ ਵਿੱਚ ਬੈਠ ਕੇ ਹੀ ਪੜ੍ਹਾਈ ਕਰਨਗੇ ਇਸਦੇ ਨਾਲ ਹੀ ਸਰਕਾਰੀ ਦਫਤਰਾਂ ਦੇ ਵਿਚ ਵੀ ਸਖ਼ਤਾਈ ਵਧਾ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਹਰ ਇਕ ਵਿਅਕਤੀ ਜੋ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰ ਰਿਹਾ ਹੈ ਉਸਦੇ ਕਰੋਨਾ ਦੀ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ ਇਸਦੇ ਨਾਲ ਹੀ ਵਿਆਹਾਂ ਅਤੇ ਪਾਠਾਂ ਦਾ ਭੋਗ ਦੇ ਉੱਪਰ ਵੀ ਸੌ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।