ਹੁਣੇ ਹੁਣੇ ਸਕੂਲ ਖੋਲ੍ਹਣ ਨੂੰ ਲੈ ਕੇ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਦੇ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧ ਰਿਹਾ ਹੈ ਉਸ ਦੇ ਨਾਲ ਹੀ ਸਾਰੇ ਹੀ ਦੇਸ਼ਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਨਾਲ ਭਾਰਤ ਦੇ ਵਿੱਚ ਵੀ ਹੁਣ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਹੀ ਰਾਜਾਂ ਦੇ ਵਿੱਚ ਭਾਰਤ ਸਰਕਾਰ ਵੱਲੋਂ ਐਲਾਨ ਕੀਤੇ ਗਏ ਹਨ ਕੇ ਸਖ਼ਤ ਪਾਬੰਦੀਆਂ ਜਾਰੀ ਕੀਤੇ ਜਾਣ ਤਾਂ ਜੋ ਕੋਰੋਨਾ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਕਬੱਡੀ ਖਬਰ ਮੁੰਬਈ ਤੋਂ ਸਾਹਮਣੇ ਆ ਰਹੇ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਮੁੰਬਈ ਦੇ ਵਿਚ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਸਾਰੇ ਹੀ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਦੇ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ

ਦੇ ਵਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾਣ ਅਤੇ ਕਿਸੇ ਵੀ ਬੱਚੇ ਦਿ ਜ਼ਿੰਦਗੀ ਦੇ ਨਾਲ ਕੋਈ ਵੀ ਖਿਲਵਾਡ਼ ਨਾ ਕੀਤਾ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਜੋ ਕਿ ਬੱਚਿਆਂ ਦੀ ਪੜ੍ਹਾਈ ਨੂੰ ਅੱਗੇ ਰੱਖ ਕੇ ਬੱਚਿਆਂ ਨੂੰ ਸਕੂਲ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *