ਕਾਂਗਰਸ ਨੇਤਾ ਰਾਹੁਲ ਗਾਂਧੀ ਸਤਾਈ ਜਨਵਰੀ ਵੀਰਵਾਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਸਿਲਸਿਲੇ ਵਿੱਚ ਉਹ ਪੂਰਾ ਦਿਨ ਇੱਥੇ ਰੁਕਣਗੇ ਹਾਲਾਂਕਿ ਉਨ੍ਹਾਂ ਦੇ ਦੌਰੇ ਨਾਲ ਜੁੜਿਆ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੇ ੳੁਮੀਦਵਾਰ ਦਾ ਅੈਲਾਨ ਕਰਨਗੇ ਜਿਸ ਤਰ੍ਹਾਂ ਉਨ੍ਹਾਂ ਨੇ ਦੋ ਹਜਾਰ ਸਤਾਰਾਂ ਵਿਚ ਕਾਂਗਰਸ ਦੇ ਤਤਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਅੈਲਾਨ ਕੀਤਾ ਸੀ ਇਸ ਸਵਾਲ ਦੇ ਸੰਦਰਭ ਵਿਚ ਜੇਕਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਰਾਂ ਦੀ ੳੁਮੀਦ ਨੂੰ ਦੇਖਿਆ ਜਾਵੇ ਤਾਂ ਇਹ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਇਹ ਪਤਾ ਚੱਲ ਸਕੇ ਕਿ ਉਹ ਕਿਸ ਦੀ ਅਗਵਾਈ ਹੇਠ ਚੋਣ ਲੜ
ਰਹੇ ਹਨ ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫ਼ੀ ਜ਼ਿਆਦਾ ਖਿੱਚੋਤਾਣ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਲੋਕਾਂ ਦਾ ਮੰਨਣਾ ਹੈ ਕਿ ਜਿਸ ਤਰ੍ਹਾਂ ਦੇ ਫ਼ੈਸਲੇ ਕਾਂਗਰਸ ਹਾਈ ਕਮਾਂਡ ਦੇ ਵੱਲੋਂ ਦਿੱਤੇ ਜਾ ਰਹੇ ਹਨ ਉਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਕਾਂਗਰਸ ਦੇ ਵਿੱਚ ਤਾਲਮੇਲ ਦੀ ਕਮੀ ਹੈ ਖ਼ਬਰ ਨੂੰ ਅਖੀਰ ਤੱਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਵਿੱਚ ਬਹੁਤ ਸਾਰਾ ਝਗੜਾ ਚੱਲ ਰਿਹਾ ਹੈ ਜਿਸਦੇ ਕਾਰਨ ਹੀ ਪਾਰਟੀ ਦਿਨੋਂ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।