ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇਕ ਦੂਜੇ ਉਪਰ ਵੱਡੇ ਵੱਡੇ ਤੰਜ ਕੱਸੇ ਜਾ ਰਹੇ ਹਨ ਅਤੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਭਾਈ ਤੋਂ ਪਾਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ
ਡੀਐਮਸੀ ਦੇ ਵਿਚ ਭਰਤੀ ਕੀਤਾ ਗਿਆ ਸੀ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਮਿਲ ਜਾਵੇਗੀ ਅਤੇ ਉਨ੍ਹਾਂ ਨੂੰ ਜਲਦੀ ਹੀ ਘਰ ਭੇਜ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿਚ ਚਿੰਤਾ ਦੇਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਲਈ ਬੱਸਾਂ ਕੀਤੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।