ਸ੍ਰੀ ਹਰਿਮੰਦਰ ਸਾਹਿਬ ਵਾਂਗ ਜੰਗਲਾ ਟੱਪ ਕੇ ਇਸ ਮੰਦਰ ਵਿੱਚ ਹੋਈ ਬੇਅਦਬੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਸੋਚਾਂ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਾਹਮਣੇ ਆਇਆ ਜਿੱਥੇ ਕਿ ਇਕ ਨੌਜਵਾਨ ਦੇ ਵੱਲੋਂ ਬੰਗਲਾ ਸਾਹਿਬ ਟੱਪ ਕੇ ਉੱਥੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਉਹ ਸਿੰਘਾਂ ਦੇ ਵੱਲੋਂ ਇਸ ਨੌਜਵਾਨ ਨੂੰ ਫੜਿਆ ਗਿਆ ਸੀ ਅਤੇ ਇਸਦਾ ਸੋਧਾ ਲਗਾ ਦਿੱਤਾ ਗਿਆ ਜੇ ਇਸ ਤੋਂ ਬਾਅਦ ਹੀ ਹੋਰ ਵੀ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ

ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਚੇ ਇਕ ਨੌਜਵਾਨ ਵਲੋਂ ਜੰਗਲਾ ਟੱਪ ਕੇ ਮਾਤਾ ਕਾਲੀ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਥੇ ਹੀ ਪੁਜਾਰੀਆਂ ਦੇ ਪੁਲੀਸ ਨੂੰ ਫੜ ਲਿਆ ਗਿਆ ਹੈ ਅਤੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਹਿੰਦੂ ਧਰਮ ਦੇ ਲੋਕਾਂ ਦੇ ਬੱਚੇ ਰੋਸ ਦੇਖਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਿਸੇ ਨਾ ਕਿਸੇ ਵਿਅਕਤੀ ਦੁਆਰਾ ਜਾਣਬੁੱਝ ਕੇ ਕਰਵਾਇਆ ਜਾ ਰਿਹਾ ਤੇ ਦੋਨਾਂ ਧਰਮਾਂ ਦੇ ਲੋਕਾਂ ਨੂੰ ਲੜਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਤਿੰਨ ਦਿਨਾਂ ਦੇ ਵੱਲੋਂ ਇਹ ਸਾਰਾ

ਕੁਝ ਕਰਵਾਇਆ ਜਾ ਰਿਹਾ ਹੈ ਕਿਉਂਕਿ ਕਿਸੇ ਨਾ ਕਿਸੇ ਵਿਅਕਤੀ ਦੁਆਰਾ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਧਰਮ ਦੇ ਨਾਮ ਤੇ ਲੋਕਾਂ ਨੂੰ ਲੜਾਇਆ ਜਾ ਰਿਹਾ ਹੈ ਪਰ ਲੋਕ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਉਹ ਅਜਿਹਾ ਕਰਨ ਵਾਲੇ ਨਹੀਂ ਹਨ ਇਸ ਲਈ ਸਾਰੇ ਹੀ ਲੋਕਾਂ ਨੂੰ ਮਿਲ ਕੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *