ਇਸ ਮਾਮਲੇ ਦੇ ਵਿੱਚ ਪੱਛੜਿਆ ਪੰਜਾਬ,ਵੱਜੀ ਖਤਰੇ ਦੀ ਘੰਟੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿਚ ਪੰਜਾਬ ਮੁੜ ਪੱਛੜ ਗਿਆ ਹੈ ਸਿਰਫ ਤੀਹ ਫੀਸਦੀ ਨੌਜਵਾਨ ਹੀ ਚੋਣ ਕਮਿਸ਼ਨ ਕੋਲ ਪਹਿਲੀ ਵਾਰ ਵੋਟ ਬਣਵਾਉਣ ਲਈ ਪੁੱਜੇ ਹਨ ਮਾਹਿਰ ਇਸ ਨੂੰ ਲੋਕਤੰਤਰ ਵਿਵਸਥਾ ਲਈ ਖਤਰੇ ਦੀ ਘੰਟੀ ਸਮਝ ਰਹੇ ਹਨ ਚੋਣ ਕਮਿਸ਼ਨ ਨੇ ਪੰਜਾਬ ਤੋਂ ਵਿਦੇਸ਼ ਪੜ੍ਹਾਈ ਲਈ ਗਏ ਵਿਦਿਆਰਥੀਆਂ ਦਾ ਵਿਦੇਸ਼ ਮੰਤਰਾਲੇ ਤੋਂ ਬਿਉਰਾ ਮੰਗਿਆ ਹੈ ਭਾਵੇਂ ਕਿ ਪੜ੍ਹਾਈ ਜਾਂ ਹੋਰ ਕਿਸੇ ਕਾਰਨ ਨਾਲ ਵੋਟਰ ਸੂਚੀ ਵਿੱਚ ਨਾਂ ਰਜਿਸਟਰ ਨਾ ਕਰਵਾਉਣ ਦੇ ਹੋਰ ਵੀ ਕਈ ਕਾਰਨ ਹੋ ਸਕਦੇ ਹਨ ਆਬਾਦੀ ਦੇ ਹਿਸਾਬ ਨਾਲ ਚੋਣ ਕਮਿਸ਼ਨ ਵੱਲੋਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਲਗਪਗ ਨੌੰ ਲੱਖ ਤੀਹ ਹਜ਼ਾਰ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ
ਸੀ ਪ੍ਰੰਤੂ ਤਾਜ਼ਾ ਅੰਕੜਿਆਂ ਅਨੁਸਾਰ ਸਿਰਫ਼ ਦੋ ਲੱਖ ਅਠੱਤਰ ਹਜ਼ਾਰ ਨੌਜਵਾਨਾਂ ਨੇ ਹੀ ਆਪਣੀ ਵੋਟ ਦਰਜ ਕਰਵਾਈ ਹੈ ਜਿਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ ਚੋਣ ਕਮਿਸ਼ਨ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਵੀ ਇਸ ਪ੍ਰਕਾਰ ਨਾਲ ਅੰਕੜੇ ਸਾਹਮਣੇ ਆਉਂਦੇ ਰਹੇ ਤਾਂ ਇਹ ਪੰਜਾਬ ਦੇ ਵਿੱਚ ਲੋਕਤੰਤਰ ਦੇ ਲਈ ਖਤਰੇ ਦੀ ਘੰਟੀ ਹੈ ਸੋ ਇੱਥੇ ਨੌਜਵਾਨਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਉਹ ਆਪਣੀ ਵੋਟ ਬਣਵਾਉਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹਰ ਇੱਕ ਨੌਜਵਾਨ ਨੂੰ ਆਪਣੀ ਵੋਟ ਬਣਾਉਣੀ ਚਾਹੀਦੀ ਹੈ ਤੇ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।