ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਲੱਗਿਆ ਇਹ ਸਖ਼ਤ ਪਾਬੰਦੀਅਾਂ

Latest Update

ਪੰਜਾਬ ਚ ਕੋਰੂਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਾਈਆਂ ਪਾਬੰਦੀਆਂ ਨੂੰ ਇੱਕ ਫਰਵਰੀ ਤਕ ਵਧਾ ਦਿੱਤਾ ਹੈ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਮੁਤਾਬਕ ਪੰਜਾਬ ਭਰ ਦੇ ਸਕੂਲ ਕਾਲਜ ਇੱਕ ਫਰਵਰੀ ਤੱਕ ਬੰਦ ਰਹਿਣਗੇ ਇਸ ਤੋਂ ਇਲਾਵਾ ਸਮਾਗਮਾਂ ਦੀ ਲਿਮਟ ਇਨ ਡੋਰ ਚ ਪੰਜਾਹ ਲੋਕ ਅਤੇ ਆਊਟਡੋਰ ਚ ਸੌ ਲੋਕਾਂ ਦੀ ਰਹੇਗੀ ਭਾਵ ਜੇਕਰ ਕਿਸੇ ਚਾਰਦੀਵਾਰੀ ਦੇ ਵਿੱਚ ਕੋਈ ਸਮਾਗਮ ਹੋ ਰਿਹਾ ਹੈ ਤਾਂ ਪੰਜਾਹ ਲੋਕ ਇਕੱਠੇ ਹੋ ਸਕਦੇ ਹਨ ਜੇਕਰ ਖੁੱਲ੍ਹੇ ਦੇ ਵਿਚ ਕੋਈ ਪ੍ਰੋਗਰਾਮ ਹੋ ਰਿਹਾ ਹੈ ਤਾਂ ਸੌ ਲੋਕ ਇਕੱਠੇ ਹੋ ਸਕਦੇ ਹਨ ਇਸਦੇ ਨਾਲ ਹੀ ਜਨਤਕ ਥਾਵਾਂ ਮੰਡੀਆਂ ਬਾਜ਼ਾਰਾਂ ਸਰਕਾਰੀ ਅਤੇ ਗ਼ੈਰ ਸਰਕਾਰੀ ਦਫ਼ਤਰਾਂ ਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਨੋਂ ਡੋਜ਼ ਲੱਗੀਆਂ ਹੋਣੀਆਂ ਅਤੇ ਮਾਸਕ ਪਹਿਨਿਆ ਹੋਇਆ ਲਾਜ਼ਮੀ ਹੈ

 

ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਰਕਾਰ ਦੁਆਰਾ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਜਦੋਂ ਇਨ੍ਹਾਂ ਦੇ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਸੀ ਤਾਂ ਉਸ ਵਕਤ ਕੋਈ ਵੀ ਕੋਰੋਨਾ ਨਹੀਂ ਸੀ ਅਤੇ ਹੁਣ ਇਨ੍ਹਾਂ ਦੇ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਅਤੇ ਵਿਸ਼ਾਗਤ ਪਾਉਂਦੀਆਂ ਲਗਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਨਾਲ ਕੇ ਬੱਚਿਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *