ਸ਼੍ਰੋਮਣੀ ਅਕਾਲੀ ਦਲ ਦੇ ਲਈ ਆਈ ਇਹ ਵੱਡੀ ਖੁਸ਼ਖਬਰੀ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਨਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡਿਆ ਜਾ ਰਿਹਾ ਅਤੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਪਾਰ ਵਿਧਾਇਕਾਂ ਨੂੰ ਇਹ ਆਪਣੀਆਂ ਪਾਰਟੀਆਂ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਜਾਪਦੀ ਇਸ ਲਈ ਇਹ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਅਜਿਹੀ ਇਕ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ

ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਇੱਕ ਪੁਰਾਣੇ ਵਿਧਾਇਕ ਸੁਨੀਲ ਚੌਧਰੀ ਜੋ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡੀ ਖੁਸ਼ਖਬਰੀ ਮਿਲੀ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਸਾਰੇ ਹੀ ਵਿਧਾਇਕਾਂ ਵੱਲੋਂ ਅਜਿਹਾ ਕੁਝ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਨੂੰ ਸਿਰਫ ਆਪਣੀਆਂ ਕੁਰਸੀਆਂ ਦੇ ਨਾਲ ਪਿਆਰ ਹੈ ਕਿਉਂਕਿ ਜੇਕਰ ਇਸ ਨੂੰ ਟਿਕਟ ਨਹੀਂ ਮਿਲਦੀ ਤਾਂ ਇਹ ਆਪਣੀਆਂ ਪਾਰਟੀਆਂ ਨੂੰ ਛੱਡ ਦਿੰਦੇ ਹਨ ਇਸ ਖਬਰ ਦੇ ਸਾਹਮਣੇ ਅੌਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *