ਪੁਲੀਸ ਮੁਲਾਜ਼ਮ ਨੇ ਥਾਣੇ ਅੱਗੇ ਲਾਈਵ ਹੋ ਕੇ ਕੀਤੇ ਵੱਡੇ ਖੁਲਾਸੇ

Latest Update

ਪੰਜਾਬ ਪੁਲੀਸ ਵਿੱਚ ਥਾਣਾ ਪੱਧਰ ਤੇ ਕਿਸ ਤਰ੍ਹਾਂ ਪੁਲਸ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਦਾ ਖੁਲਾਸਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਵਿੱਚ ਤਾਇਨਾਤ ਇਕ ਕਾਂਸਟੇਬਲ ਨੇ ਕੀਤਾ ਹੈ ਕਾਂਸਟੇਬਲ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਇਸ ਨੂੰ ਵਾਇਰਲ ਵੀ ਕਰ ਦਿੱਤਾ ਵੀਡੀਓ ਚ ਪੁਲਸ ਮੁਲਾਜ਼ਮ ਥਾਣਾ ਮਹਿਤਪੁਰ ਦੇ ਬਾਹਰ ਖੜ੍ਹਾ ਹੋ ਕੇ ਆਪਣਾ ਨਾਂ ਖੁਸ਼ਵੰਤ ਸਿੰਘ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਹ ਥਾਣਾ ਮਹਿਤਪੁਰ ਵਿੱਚ ਜਨਰਲ ਡਿਊਟੀ ਕਰਦਾ ਹੈ ਅਤੇ ਉਸ ਨੂੰ ਮੁਨਸ਼ੀ ਸਟਾਫ ਪ੍ਰੇਸ਼ਾਨ ਕਰ ਰਿਹਾ ਹੈ ਇਸ ਬਾਰੇ ਉਸ ਨੇ ਐਸਐਚਓ ਨੂੰ ਵੀ ਕਿਹਾ ਕਿ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ ਉਸ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਉਹ ਖ਼ੁਦਕੁਸ਼ੀ ਕਰਨ ਦੀ ਧਮਕੀ ਵੀ ਦਿੰਦਾ ਹੈ ਅਤੇ ਉਸਦਾ ਕਹਿਣਾ ਹੈ ਕਿ ਇਸ ਦਾ

ਜ਼ਿੰਮੇਵਾਰ ਮੁਨਸ਼ੀ ਸਟਾਫ ਅਤੇ ਐਸਐਚਓ ਹੋਵੇਗਾ ਦੂਸਰੇ ਪਾਸੇ ਐੱਸ ਐੱਚ ਓ ਦਾ ਕਹਿਣਾ ਹੈ ਕਿ ਇਹ ਮਾਮਲਾ ਨਿੱਬੜ ਚੁੱਕਿਆ ਹੈ ਅਤੇ ਇਹ ਪੁਲਸ ਮੁਲਾਜ਼ਮ ਡਿਊਟੀ ਦੌਰਾਨ ਕੁਤਾਹੀ ਵਰਤ ਰਿਹਾ ਸੀ ਜਿਸ ਕਾਰਨ ਇਹ ਅਜਿਹਾ ਕਰ ਰਿਹਾ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪੁਲਸ ਮੁਲਾਜ਼ਮ ਦੀ ਦਿਮਾਗੀ ਜਾਂਚ ਵੀ ਕਰਵਾਉਣਗੇ ਤਾਂ ਜੋ ਪਤਾ ਲੱਗ ਸਕੇ ਕਿ ਇਸ ਨੇ ਅਜਿਹਾ ਕਿਉਂ ਕੀਤਾ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਵੱਡੇ ਮੁਲਾਜ਼ਮਾਂ ਦੇ ਵੱਲੋਂ ਛੋਟੇ ਮੁਲਾਜ਼ਮਾਂ ਦੇ ਨਾਲ ਧੱਕਾ ਕੀਤਾ ਜਾਂਦਾ ਹੈ ਇਹ ਅਕਸਰ ਹੀ ਦੇਖਿਆ ਜਾਂਦਾ ਹੈ  ਇਸ ਮਾਮਲੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *