ਅਮਰੀਕਾ ਤੋਂ ਆਈ ਸੁਮਨ ਟੂਰ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਨਵਜੋਤ ਕੌਰ ਸਿੱਧੂ ਨੇ ਪਤੀ ਦੀਆਂ ਭੈਣਾਂ ਬਾਰੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਆਖੀ ਹੈ ਹਾਲਾਂਕਿ ਨਵਜੋਤ ਕੌਰ ਸਿੱਧੂ ਨੇ ਇੰਨਾ ਜ਼ਰੂਰ ਆਖਿਆ ਹੈ ਕਿ ਪਤੀ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ ਹੈ ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੁਮਨ ਤੂਰ ਭਾਰਤ ਨੇ ਦਾਅਵਾ ਕੀਤਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਹੈ ਅਤੇ ਉਨ੍ਹਾਂ ਤੋਂ ਪੰਦਰਾਂ ਸਾਲ ਵੱਡੀ ਹੈ ਇਸ ਦੇ ਨਾਲ ਹੀ ਉਸ ਨੇ ਕਿਹਾ ਸੀ ਕਿ
ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਨਵਜੋਤ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਨਵਜੋਤ ਸਿੱਧੂ ਨੇ ਮੀਡੀਆ ਅੱਗੇ ਝੂਠ ਬੋਲਿਆ ਸੀ ਕਿ ਮੇਰੇ ਮਾਤਾ ਪਿਤਾ ਨਿਆਂਇਕ ਤੌਰ ਤੇ ਵੱਖ ਹੋਏ ਹਨ ਸੋ ਇਹ ਮਾਮਲਾ ਲਗਾਤਾਰ ਭਖਦਾ ਹੋਇਆ ਦਿਖਾਈ ਦੇ ਰਿਹਾ ਹੈ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਇੱਕ ਝੂਠਾ ਵਿਅਕਤੀ ਹੈ ਅਤੇ ਉਸਦੇ ਵੱਲੋਂ ਕੁਝ ਵੀ ਕੀਤਾ ਜਾ ਸਕਦਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।