ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਉਸਦੇ ਨਾਲ ਵੀ ਮੌਸਮ ਨੇ ਆਪਣੀ ਕਰਵਟ ਬਦਲੀ ਸੀ ਅਤੇ ਮੌਸਮ ਦਿਨੋਂ ਦਿਨ ਖ਼ਰਾਬ ਹੋਣ ਦਾ ਜਾ ਰਿਹਾ ਸੀ ਇਸ ਦੇ ਨਾਲ ਹੀ ਸਾਰੀਆਂ ਹੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਆਪਣੇ ਘਰਾਂ ਤੋਂ ਬਾਹਰ ਕੰਮ ਕਰਦੇ ਲਈ ਜਾਣਾ ਹੁੰਦਾ ਹੈ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਦੇ ਬਾਰੇ ਸਾਰੇ ਹੀ ਲੋਕਾਂ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਨੇ ਬਹੁਤ ਜ਼ਿਆਦਾ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ ਅਤੇ ਹੁਣ ਇਸ ਮੌਸਮ ਦੇ ਬਦਲਦੇ ਮਿਜਾਜ ਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਆਪਣੇ ਕੰਮਕਾਰ ਤੇ ਜਾਣ ਨੂੰ ਲੈ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ

ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਫਿਰ ਤੋਂ ਮੌਸਮ ਠੰਡਾ ਹੋ ਸਕਦਾ ਹੈ ਅਤੇ ਪਹਾਡ਼ੀ ੲਿਲਾਕਿਅਾਂ ਦੇ ਵਿੱਚ ਬਰਫ਼ਬਾਰੀ ਵੀ ਹੋ ਸਕਦੀ ਹੈ ਜਿਸ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਵਿੱਚ ਵੀ ਮੌਸਮ ਠੰਢਾ ਹੋ ਸਕਦਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਵਿਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਮੌਸਮ ਖ਼ਰਾਬ ਹੋਣ ਦੇ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਕਮਜ਼ੋਰ ਹੋ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਮੌਸਮ ਸਾਫ਼ ਰਹੇ ਅਤੇ ਤਾਂ ਜੋ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਸਕਣ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *