ਭੈਣ ਦੇ ਇਲਜ਼ਾਮ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਜਿਸ ਦੇ ਨਾਲ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਵਿਚ ਉਹਨਾਂ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਵਿੱਚ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਸੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਤੋਂ ਆਈ ਇੱਕ ਲੜਕੀ ਦੇ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਭੈਣ ਹੈ ਅਤੇ ਉਸ ਤੋਂ ਪੰਦਰਾਂ

ਸਾਲ ਵੱਡੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਪੰਜਾਬ ਦੀ ਸਿਆਸਤ ਵਿਚ ਸੜਕਾਂ ਮੱਚ ਗਿਆ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਬੁਰਾ ਭਲਾ ਕਿਹਾ ਜਾਂਦਾ ਹੈ ਉਥੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਹਨ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜਦੋਂ ਤੋਂ ਉਨ੍ਹਾਂ ਦਾ ਵਿਆਹ ਨਵਜੋਤ ਸਿੰਘ ਸਿੱਧੂ ਦੇ ਨਾਲ ਹੋਇਆ ਹੈ ਉਦੋਂ ਤੋਂ ਉਸ ਨੂੰ ਪਤਾ ਹੈ ਕਿ ਉਹ ਸਿਰਫ਼ ਇਕੱਲੇ ਹੀ ਭਾਈ ਹਨ ਅਤੇ ਉਨ੍ਹਾਂ ਦਾ ਕੋਈ ਵੀ ਭੈਣ ਭਾਈ ਨਹੀਂ ਹੈ ਇਸ ਦੇ ਉੱਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜਾਣਬੁੱਝ ਕੇ ਕਿਸੇ ਵੱਲੋਂ ਸਿਆਸੀ ਚਾਲ ਚੱਲੀ ਜਾ ਰਹੀ ਹੈ ਤਾਂ ਜੋ ਨਵਜੋਤ ਸਿੰਘ ਸਿੱਧੂ ਨੂੰ ਬਦਨਾਮ ਕੀਤਾ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *