ਬਾਦਲ ਪਰਿਵਾਰ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਜਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੁੱਟ ਲਿਆ ਜਾਂਦਾ ਹੈ ਇਸ ਦੇ ਨਾਲ ਹੀ ਬਹੁਤ ਸਾਰੀਆਂ ਬੈਂਕਾਂ ਦੇ ਵਿੱਚ ਵੀ ਕੁੱਟਮਾਰ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਬਹੁਤ ਵੱਡੀ ਖ਼ਬਰ ਸਾਡੇ ਸਾਹਮਣਾ ਰੇਹ ਚਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਸ਼ਹਿਰ ਦੇ ਵਿਚੋਂ ਸ਼੍ਰੋਮਣੀ ਅਕਾਲੀ ਦਲ ਦਾ ਇਕ ਪੈਟਰੋਲ ਪੰਪ ਸੀ ਜਿਥੇ ਕਿ ਕੁਝ ਲੁਟੇਰਿਆਂ ਦੇ ਵੱਲੋਂ ਇਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲੀਸ ਦਾ

ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਇਸਦੇ ਨਾਲ ਹੀ ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਤਾਂ ਇਨ੍ਹਾਂ ਪਾਰਟੀਆਂ ਦੇ ਘਰਾਂ ਤਕ ਇਹ ਲੁਟੇਰੇ ਪਹੁੰਚ ਚੁੱਕੇ ਹਨ ਹੁਣ ਤਾਂ ਇਨ੍ਹਾਂ ਪਾਰਟੀਆਂ ਨੂੰ ਚਾਹੀਦਾ ਹੈ ਕਿ ਕੁਝ ਨਾ ਕੁਝ ਇਨ੍ਹਾਂ ਲੁਟੇਰਿਆਂ ਦੇ ਲਈ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗਾ ਹੋਇਆ ਹੈ ਕਿ ਇਨ੍ਹਾਂ ਲੁਟੇਰਿਆਂ ਦੇ ਘਰਾਂ ਵਿਚ ਵੀ ਲੁੱਟਾਂ ਹੋਣ ਲੱਗੀਆਂ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *