ਪੈਨਸ਼ਨਰਾਂ ਦੇ ਲਈ ਆਈ ਵੱਡੀ ਖੁਸ਼ਖਬਰੀ

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਮੋਟੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਇਹ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ ਪੈਨਸ਼ਨ ਦੇਣ ਬਾਰੇ ਸੋਚ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਜੇਕਰ ਹੋਰ ਵਰਗਾਂ ਨੂੰ ਪੈਨਸ਼ਨ ਮਿਲ ਸਕਦੀ ਹੈ ਤਾਂ ਕਿਸਾਨਾਂ ਨੂੰ ਕਿਉਂ ਨਹੀਂ ਇਸ ਦੇ ਨਾਲ

ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਹਰੇਕ ਕਿਸਾਨ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਗੱਲ ਕਹੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਦੀ ਬਹੁਤ ਜ਼ਿਆਦਾ ਮੱਤ ਹੋਵੇਗੀ ਇਸ ਕਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਿਰਫ਼ ਵੋਟਾਂ ਨੂੰ ਦੇਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਤੇ ਕਦੇ ਵੀ ਅਮਲ ਨਹੀਂ ਕੀਤਾ ਜਾਵੇਗਾ ਕਿਉਂਕਿ ਪਹਿਲਾਂ ਵੀ ਚਰਨਜੀਤ ਚੰਨੀ ਦੇ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਪਰ ਹਾਲੇ ਤੱਕ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਹਾਲੇ ਤੱਕ ਪੂਰੇ ਨਹੀਂ ਹੋਏ ਪਰ ਸਿਰਫ਼ ਲਾਰੇ ਹੀ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *