ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਉਸ ਦੇ ਨਾਲ ਨਾਲ ਬੈਂਕਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਸਾਰੀਆਂ ਹੀ ਬੈਂਕਾਂ ਦੇ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕਿਸੇ ਵੀ ਗਾਹਕ ਦੇ ਨਾਲ ਕੋਈ ਵੀ ਧੋਖਾ ਨਾ ਹੋ ਸਕੇ ਇਸ ਦੇ ਨਾਲ ਹੀ ਸਾਰੀਆਂ ਹੀ ਬੈਂਕਾਂ ਦੇ ਵੱਲੋਂ ਏਟੀਐਮ ਰਾਹੀਂ ਪੈਸੇ ਕਢਵਾਉਣ ਦੇ ਉੱਪਰ ਵੀ ਇੱਕ ਕੋਡ ਲਗਾ ਦਿੱਤਾ ਗਿਆ ਹੈ ਜੇਕਰ ਕੋਹੜ ਤੁਸੀਂ ਭਰਦੇ ਹੋ ਤਾਂ ਹੀ ਏਟੀਐਮ ਤੁਹਾਡੇ ਪੈਸੇ ਦੇਵੇਗਾ ਨਹੀਂ ਤੁਹਾਡੇ ਪੈਸੇ ਨਹੀਂ ਦੇਵੇਗਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਆਰਬੀਆਈ ਦੇ ਵੱਲੋਂ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਇਹ ਬੈਂਕਾਂ ਵਿੱਚ ਪੈਸੇ ਜਮ੍ਹਾਂ ਕਰਵਾਏ ਲੋਕਾਂ ਅਤੇ ਕਢਵਾਉਣ ਵਾਲੇ ਲੋਕਾਂ ਦੇ ਲਈ ਇਕ ਸੀਮਾ ਰਾਸ਼ੀ ਜਮ੍ਹਾਂ ਤੈਅ ਕਰ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ
ਹਰੇਕ ਵਿਅਕਤੀ ਸਿਰਫ਼ ਇੱਕ ਲੱਖ ਰੁਪਏ ਹੀ ਆਪਣੀ ਬੈਂਕ ਵਿੱਚੋਂ ਕਢਵਾ ਸਕਦਾ ਹੈ ਇਸਦੇ ਵਾਧਾ ਰਾਸੀ ਹੁਣ ਬੈਂਕ ਦੇ ਵਜੋਂ ਨਹੀਂ ਕਰਵਾ ਸਕਦਾ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਆਰਬੀਆਈ ਦੇ ਵੱਲੋਂ ਗ਼ਲਤ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਕਿ ਇਕ ਸਮੇਂ ਬਹੁਤ ਸਾਰੇ ਪੈਸੇ ਦੀ ਲੋੜ ਹੁੰਦੀ ਹੈ ਤੇ ਉਨ੍ਹਾਂ ਦੇ ਬਹੁਤ ਵੱਡੇ ਕੰਮ ਰੁਕ ਜਾਂਦੇ ਹਨ ਇਸ ਲਈ ਆਰਬੀਆਈ ਦੇ ਵੱਲੋਂ ਇਹ ਗਲਤ ਕੀਤਾ ਗਿਆ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਹੀ ਫ਼ੈਸਲਾ ਹੈ ਕਿਉਂਕਿ ਬਹੁਤ ਸਾਰੇ ਲੋਕ ਬੈਂਕਾਂ ਦੇ ਵਜੋਂ ਬਹੁਤ ਸਾਰਾ ਧਨ ਕਢਵਾ ਕੇ ਲੈ ਜਾਂਦੇ ਹਨ ਅਤੇ ਜਿਨ੍ਹਾਂ ਨੇ ਘੱਟ ਧਨ ਦੀ ਲੋੜ ਹੁੰਦੀ ਹੈ ਉਹ ਡਾ ਲਾਈਨਾਂ ਵਿੱਚ ਲੱਗੇ ਹੀ ਖੜ੍ਹੇ ਰਹਿ ਜਾਂਦੇ ਹਨ ਇਸ ਦੇ ਨਾਲ ਉਨ੍ਹਾਂ ਦਾ ਬਹੁਤਾ ਨੁਕਸਾਨ ਹੁੰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।