ਸਕੂਲ ਕਾਲਜ ਖੋਲ੍ਹਣ ਬਾਰੇ ਨਰਿੰਦਰ ਮੋਦੀ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਦੇ ਬੱਚੇ ਕੋਰੋਨਾ ਵਾਇਰਸ ਦਾ ਕਹਿਰ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਦੇ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਇਸਦੇ ਨਾਲ ਹੀ ਭਾਰਤ ਸਰਕਾਰ ਵੱਲੋਂ ਵੀ ਸਖ਼ਤ ਪਾਬੰਦੀਆਂ ਲਗਾਈਅਾਂ ਗਈਅਾਂ ਸਨ ਕਿਉਂਕਿ ਭਾਰਤ ਦੇ ਵਿੱਚ ਕਰੁਣਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਸਨ ਇਸ ਦੇ ਨਾਲ ਹੀ ਹੁਣ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਵੱਲੋਂ ਇੱਕ ਵੱਡਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਬੱਚਿਆਂ ਦੀ ਜ਼ਿੰਦਗੀ ਇਨ੍ਹਾਂ ਪਾਬੰਦੀਆਂ ਦੇ ਕਾਰਨ ਬਰਬਾਦ ਹੋ ਰਹੀ ਹੈ ਕਿਉਂਕਿ ਇਹ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਬੱਚੇ ਘਰਾਂ ਵਿਚ ਬੈਠ ਕੇ ਪੜ੍ਹਾਈ ਕਰ ਰਹੇ ਸਨ ਜਿਸਦੇ ਕਾਰਨ ਉਹਨਾਂ ਦੀ ਪੜ੍ਹਾਈ ਨਹੀਂ ਹੋ ਰਹੀ ਹੁਣ

ਕੇਂਦਰ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੇ ਵੱਲੋਂ ਸਾਰੇ ਹੀ ਰਾਜਾਂ ਦੀਆਂ ਸਰਕਾਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਸਥਿਤੀ ਦੇ ਮੁਤਾਬਕ ਆਪਣੇ ਰਾਜਾਂ ਦੇ ਸਕੂਲਾਂ ਨੂੰ ਖੋਲ੍ਹ ਸਕਦੇ ਹਨ ਜਿਸ ਤੋਂ ਬਾਅਦ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਂ ਬਾਪ ਦੇ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਸਕੂਲਾਂ ਭਾਰਤ ਨੂੰ ਜਲਦੀ ਤੋਂ ਜਲਦੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋ ਸਕੇ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਸਕੂਲਾਂ ਨੂੰ ਖੋਲ੍ਹ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਣੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *