ਨਵਜੋਤ ਸਿੱਧੂ ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਿਹਾ ਹੈ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਅਤੇ ਸਾਰੇ ਹੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਆਰੋਪ ਲਗਾਏ ਜਾ ਰਹੇ ਹਨ ਅਤੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਕਿਉਂਕਿ ਜਿਸ ਵੀ ਵਿਧਾਇਕ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਜਾਪਦੀ ਉਹ ਦੂਜੀ ਪਾਰਟੀ ਦੇ ਵਿੱਚ ਚਲਾ ਜਾਂਦਾ ਇਸ ਦੇ

ਨਾਲ ਹੀ ਕਬੱਡੀ ਖ਼ਬਰ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇੱਕ ਭੈਣ ਕੈਮਰੇ ਸਾਹਮਣੇ ਆਈ ਹੈ ਜਿਸ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਤੋਂ ਪੰਦਰਾਂ ਸਾਲ ਵੱਡੀ ਹੈ ਅਤੇ ਉਸ ਦੀ ਭੈਣ ਹੈ ਅਤੇ ਉਸ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਉਸ ਨੂੰ ਅਤੇ ਉਸ ਦੀ ਮਾਂ ਨੂੰ ਕੁਝ ਸਮਾਂ ਪਹਿਲਾਂ ਘਰੋਂ ਕੱਢ ਦਿੱਤਾ ਸੀ ਜਿਸ ਤੋਂ ਬਾਅਦ ਉਹ ਅਮਰੀਕਾ ਚਲੇ ਗਏ ਸਨ ਅਤੇ ਅਮਰੀਕਾ ਜਾ ਕੇ ਹੀ ਆਪਣੀ ਜ਼ਿੰਦਗੀ ਬਸਰ ਕਰ ਰਹੇ ਸਨ ਤੇ ਹੁਣ ਹੀ ਉਹ ਪੰਜਾਬ ਪਰਤੇ ਹਨ ਅਤੇ ਉਨ੍ਹਾਂ ਦੇ ਵਲੋਂ ਹੀ ਵੱਡੇ ਐਲਾਨ ਕੀਤੇ ਗਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ

ਇਸ ਮਾਮਲੇ ਦੇ ਉੱਪਰ ਬਿਆਨ ਸਾਹਮਣੇ ਆਇਆ ਜਿਸ ਵਿੱਚ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਜਦੋਂ ਤੋਂ ਉਸ ਦਾ ਨਵਜੋਤ ਸਿੰਘ ਸਿੱਧੂ ਦੇ ਨਾਲ ਵਿਆਹ ਹੋਇਆ ਹੈ ਉਦੋਂ ਤੋਂ ਉਸ ਨੂੰ ਪਤਾ ਹੈ ਕਿ ਉਹ ਸਿਰਫ਼ ਇਕੱਲੇ ਹੀ ਭਾਈ ਹਨ ਅਤੇ ਉਨ੍ਹਾਂ ਦਾ ਕੋਈ ਵੀ ਭੈਣ ਭਰਾ ਨਹੀਂ ਹੈ ਤੇ ਇਹ ਜੋ ਵੀ ਔਰਤ ਉਨ੍ਹਾਂ ਬਾਰੇ ਜੋ ਵੀ ਕੁਝ ਕਹਿ ਰਹੀ ਹੈ ਇਹ ਸਾਰਾ ਕੁਝ ਇਲਜ਼ਾਮ ਲਗਾਇਆ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਜਾ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *