ਪ੍ਰਸਿੱਧ ਗਾਇਕ ਦੇ ਘਰ ਛਾਇਆ ਮਾਤਮ ਦਾ ਮਾਹੌਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਲੂ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਜਾਏ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਪਿਛਲੇ ਕੁਝ ਸਮੇਂ ਤੋਂ ਜਦੋਂ ਤੋਂ ਕੋਰੋਨਾ ਕਾਲ ਸ਼ੁਰੂ ਹੋਇਆ ਹੈ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ ਜਿਸ ਦੇ ਨਾਲ ਸਾਡੇ ਦੇਸ਼ ਵਿੱਚ ਹੋਣ ਵਾਲੀਆਂ ਮਹਾਨ ਹਸਤੀਆਂ ਜਿਨ੍ਹਾਂ ਦਿਆ ਕੇ ਇਨ੍ਹਾਂ ਦਿਲਾਂ ਦੇ ਵਿੱਚ ਦੇਹਾਂਤ ਹੋਇਆ ਹੈ ਉਸਦੇ ਨਾਲ ਦੇਸ਼ ਨੂੰ ਬਹੁਤ ਵੱਡੇ ਝਟਕੇ ਲੱਗੇ ਹਨ ਅਤੇ ਬਹੁਮਤ ਦਾ ਨੁਕਸਾਨ ਹੋਇਆ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਇਆ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਗੀਤਕਾਰ ਚਰਨਜੀਤ ਚੰਨੀ ਦੇ ਘਰ ਤੋਂ

ਇਕ ਵੱਡੀ ਮਾੜੀ ਖ਼ਬਰ ਨਿਕਲ ਕੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ ਜਿਸ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸੰਗੀਤ ਜਗਤ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੀ ਮੌਤ ਦੇ ਉੱਪਰ ਆਪਣਾ ਦੁਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਚਰਨਜੀਤ ਚੰਨੀ ਦੇ ਨਾਲ ਆਪਣਾ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮਾਤਾ ਦੇ ਦੇਹਾਂਤ ਤੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਇਸ ਦੁਖਾਂਤ ਦੀ ਘੜੀ ਵਿੱਚ ਬਾਲਾ ਬਖ਼ਸ਼ਣ ਦੇ ਲਈ ਰੱਬ ਅੱਗੇ ਅਰਦਾਸਾਂ ਕੀਤੀਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *