ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਿਆ ਵੱਡਾ ਝਟਕਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੀਆਂ ਪਾਰਟੀਆਂ ਦੇ ਨਾਲ ਬਗ਼ਾਵਤ ਕੀਤੀ ਜਾ ਰਹੀ ਹੈ ਕਿਉਂਕਿ ਜੇਕਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਜਾਂਦੀ ਤਾਂ ਉਹ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਇਸਦੇ ਨਾਲ ਹੀ ਜੁੜਵੇਂ ਕਬੱਡੀ ਖ਼ਬਰ ਲੋਕ ਪੰਜਾਬ ਕਾਂਗਰਸ ਵਲੋਂ ਸਾਹਮਣੇ ਆ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਛੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਚੋਣ ਨਿਸ਼ਾਨ ਦੇ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਨਹੀਂ ਲੜਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੇ ਕਮਲ ਦੇ ਫੁੱਲ ਦਾ ਚੋਣ ਨਿਸ਼ਾਨ ਲੈ ਕੇ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜਨਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਵਿਧਾਨ ਸਭਾ ਚੋਣਾਂ

ਵਿਚ ਵੀ ਸਿਆਸਤ ਮੱਚ ਗਈ ਹੈ ਅਤੇ ਸਾਰੇ ਹੀ ਲੋਕਾਂ ਵੱਲੋਂ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਅਤੇ ਸ਼ਬਦ ਲੋਕਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਆਪਣੇ ਆਪ ਨੂੰ ਵੱਡਾ ਹੋਣ ਵਿੱਚ ਲੱਗਿਆ ਹੋਇਆ ਕਿਉਂਕਿ ਕਮਲ ਭਾਜਪਾ ਦਾ ਚੋਣ ਨਿਸ਼ਾਨ ਹੈ ਅਤੇ ਉਹ ਸਾਰੇ ਹੀ ਦੇਸ਼ ਦੇ ਵਿੱਚ ਇੱਕ ਵੱਡੀ ਪਾਰਟੀ ਮੰਨੀ ਜਾ ਰਹੀ ਹੈ ਜਿਸ ਦੇ ਲਈ ਇਨ੍ਹਾਂ ਵਿਧਾਇਕਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *