ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀਆਂ ਵਧੀਆਂ ਮੁਸ਼ਕਲਾਂ ,ਇਸ ਦੇਸ਼ ਵਿੱਚ ਹੋਇਆ ਬੈਨ

ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਨੂੰ ਅਟਾਰੀ ਚੈੱਕਪੋਸਟ ਤੇ ਭਾਰਤੀ ਇਮੀਗਰੇਸ਼ਨ ਅਧਿਕਾਰੀਆਂ ਨੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਸੂਤਰਾਂ ਮੁਤਾਬਕ ਉਨ੍ਹਾਂ ਨੇ ਕਰਤਾਰਪੁਰ ਜਾਣਾ ਸੀ ਤੇ ਸਰਹੱਦ ਤੇ ਉਨ੍ਹਾਂ ਦੇ ਸਵਾਗਤ ਲਈ ਪ੍ਰਬੰਧ ਵੀ ਕੀਤੇ ਗਏ ਸਨ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਰਤਾਰਪੁਰ ਸਾਹਿਬ ਚ ਸਵੇਰੇ ਸਾਢੇ ਨੌਂ ਵਜੇ ਜਾਣਾ ਸੀ ਤਾਂ ਦੁਪਹਿਰ ਨੂੰ ਸਾਢੇ ਤਿੰਨ ਵਜੇ ਲਾਹੌਰ ਵਾਪਸ ਆ ਜਾਣਾ ਸੀ ਇਸ ਮਗਰੋਂ ਗਿੱਪੀ ਨੇ ਗਵਰਨਰ ਹਾਊਸ ਚ ਰਿਸੈਪਸ਼ਨ ਪਾਰਟੀ ਚ ਹਿੱਸਾ ਲੈਣਾ ਸੀ ਇਕ ਹੋਰ ਸੂਤਰ ਮੁਤਾਬਕ ਗਿੱਪੀ ਗਰੇਵਾਲ ਨੇ ਵਾਹਗਾ ਬਾਰਡਰ ਦੇ ਰਸਤੇ ਦੋ ਦਿਨਾ ਯਾਤਰਾ ਤੇ ਪਾਕਿਸਤਾਨ ਜਾਣਾ ਸੀ ਤੇ ਉਨ੍ਹਾਂ ਨਾਲ ਛੇ ਤੋਂ ਸੱਤ ਹੋਰ ਲੋਕਾਂ ਨੇ ਵੀ ਜਾਣਾ ਸੀ ਪਰ ਉਨ੍ਹਾਂ ਨੂੰ ਅਟਾਰੀ ਚੈੱਕਪੋਸਟ ਤੇ ਰੋਕ ਦਿੱਤਾ ਗਿਆ ਉਨ੍ਹਾਂ ਨੇ ਲਾਹੌਰ ਚ ਗੁਰਦੁਆਰਾ

ਦਰਬਾਰ ਸਾਹਿਬ ਚ ਵੀ ਜਾਣਾ ਸੀ ਤੇ ਉਸ ਤੋਂ ਬਾਅਦ ਗਵਰਨਰ ਹਾਊਸ ਚ ਮੀਟਿੰਗ ਚ ਹਿੱਸਾ ਲੈਣਾ ਸੀ ਅਗਲੇ ਦਿਨ ਉਨ੍ਹਾਂ ਨੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸੀ ਪਰ ਇੰਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਹੁਤ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹਰ ਇਕ ਵਿਅਕਤੀ ਨੂੰ ਹਰ ਇੱਕ ਦੇਸ਼ ਵਿੱਚ ਜਾਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦਾ ਆਪਣਾ ਕੁਝ ਨਾ ਕੁਝ ਦਿਲ ਦੇ ਅਰਮਾਨ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਦੂਜੇ ਦੇਸ਼ਾਂ ਦੇ ਬਜਾਏ ਜਾਂਦਾ ਹੈ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *