ਕਾਂਗਰਸੀ ਲੀਡਰ ਦੇ ਨਾਲ ਵਾਪਰ ਗਿਆ ਇਹ ਵੱਡਾ ਭਾਣਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਤਾਂ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਤੇ ਆਪਣੀਆਂ ਪਾਰਟੀਆਂ ਨੂੰ ਹੀ ਮੰਦਾ ਚੰਗਾ ਬੋਲਿਆ ਜਾ ਰਿਹਾ ਹੈ ਇਸਦੇ ਨਾਲ ਹੀ ਇੱਕ ਖ਼ਬਰ ਫ਼ਾਜ਼ਿਲਕਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਨੂੰ ਇੱਥੇ ਦੇ ੳੁਮੀਦਵਾਰ ਬਣਾਇਆ

ਕਯਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼ੇਰ ਸਿੰਘ ਘੁਬਾਇਆ ਆਪਣੇ ਪੁੱਤਰ ਦੇ ਲਈ ਵੋਟਾਂ ਮੰਗਣ ਲਈ ਪਿੰਡਾਂ ਵਿੱਚ ਜਾ ਰਿਹਾ ਹੈ ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਇੱਥੋਂ ਦੇ ਇਕ ਪਿੰਡ ਵਿਚ ਸ਼ੇਰ ਸਿੰਘ ਘੁਬਾਇਆ ਪਹੁੰਚੇ ਤਾਂ ਉਥੋਂ ਦੇ ਲੋਕਾਂ ਨੇ ਇਨ੍ਹਾਂ ਨੂੰ ਘੇਰ ਲਿਆ ਅਤੇ ਇਨ੍ਹਾਂ ਤੋਂ ਸਵਾਲ ਜਵਾਬ ਕਰਨ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੂੰ ਉਨ੍ਹਾਂ ਦੀਆਂ ਉਨ੍ਹਾਂ ਦਾ ਕੋਈ ਜਵਾਬ ਨਾ ਆਇਆ ਜਿਸ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਆਪਣਾਪਣ ਨੂੰ ਇੱਥੇ ਫਸਿਆ ਹੋਇਆ ਮਹਿਸੂਸ ਕਰ ਰਹੇ ਸਨ ਅਤੇ ਉਨ੍ਹਾਂ ਦੇ ਵੱਲੋਂ ਇੱਥੇ ਬਿਨਾਂ

ਕੋਈ ਗੱਲਬਾਤ ਕਿਤੇ ਭੱਜਣਾ ਹੀ ਮੁਨਾਸਬ ਸਮਝਿਆ ਗਿਆ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਇਸ ਕਾਂਗਰਸ ਪਾਰਟੀ ਨੂੰ ਲਾਹਨਤਾਂ ਪਾਈਆਂ ਜਾਣ ਉਨ੍ਹਾਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਨ੍ਹਾਂ ਨੇ ਆਪਣੇ ਕੰਮ ਸਹੀ ਤਰੀਕੇ ਦੇ ਨਾਲ ਕੀਤੇ ਹੁੰਦੇ ਤਾਂ ਇਨ੍ਹਾਂ ਨੂੰ ਅਜਿਹੇ ਸਮੇਂ ਦੀ ਸਾਹਮਣਾ ਨਹੀਂ ਕਰਨਾ ਬੜਾ ਹੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *