ਹੁਣੇ ਹੁਣੇ ਅਕਾਲੀ ਦਲ ਬਾਦਲ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰੇ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਮੋਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਨੂੰ ਹਰਾਉਣ ਦੇ ਲਈ ਨਵੇਂ ਨਵੇਂ ਪੈਂਤੜੇ ਅਪਣਾਏ ਜਾ ਰਹੇ ਹਨ ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਇਕ ਵੱਡੀ ਚਾਲ ਚੱਲੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੇ ਬਸਪਾ ਦੇ ਨਾਲ ਆਪਣਾ ਗੱਠਜੋੜ ਕੀਤਾ ਸੀ ਅਤੇ ਜਿਸ ਦੇ ਨਾਲ ਕਿਹਾ ਜਾ ਰਿਹਾ ਸੀ ਕਿ ਇਹ ਦੋਵੇਂ ਪਾਰਟੀਆਂ ਹੁਣ ਇੱਕ ਹੋ ਕੇ ਚੋਣਾਂ ਲੜਨਗੇ ਇਸਦੇ ਨਾਲ ਹੀ ਇਕ ਵੱਡੀ ਖਬਰ ਨਿਕਲ ਕੇ

ਸਾਹਮਣਾ ਰਿਲੀਜ਼ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸ਼ਿਵ ਸੈਨਾ ਦੇ ਨਾਲ ਗੱਠਜੋੜ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਤਿੰਨੇ ਪਾਰਟੀਆਂ ਇਕ ਹੋ ਕੇ ਲੜਦੀਆਂ ਦੁਨੀਆਂ ਦਿਖਾਈ ਦੇਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਦੇ ਵੱਲੋਂ ਇਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਾਲਿਆਂ ਨੂੰ ਲਾਹਨਤਾਂ ਪਾਈਆਂ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਲੋਕਾਂ ਦੁਆਰਾ ਧਰਮਾਂ ਨੂੰ ਨਹੀਂ ਦੇਖਿਆ ਜਾ ਰਿਹਾ ਅਤੇ ਹਮੇਸ਼ਾ ਹੀ ਇਹ ਲੋਕ ਸਨ ਆਮ ਲੋਕਾਂ ਨੂੰ ਧਰਮਾਂ ਦੇ ਨਾਮ ਤੇ ਲੜਾਉਂਦੇ ਆਏ ਹਨ ਪਰ ਹੁਣ ਇਨ੍ਹਾਂ ਦੇ ਵੱਲੋਂ ਪਾਰਟੀਆਂ ਦੀ ਜਿੱਤ ਦੇ ਲਈ ਕੁਝ ਵੀ ਨਹੀਂ ਦੇਖਿਆ ਜਾ ਰਿਹਾ ਅਤੇ ਗੱਠਜੋੜ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਪੁਆਇੰਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *