ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ,ਸਾਬਕਾ ਮੁੱਖ ਮੰਤਰੀ ਦੀ ਮੌ ਤ

Latest Update

ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਉਸਦੇ ਨਾਲ ਹੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਡੇ ਸਾਹਮਣੇ ਹੈ ਜਿੱਤਾਂ ਦੇ ਵਿੱਚ ਦੇਸ਼ ਦੀਆਂ ਬਹੁਤ ਸਾਰੀਆਂ ਮਹਾਨ ਸ਼ਖ਼ਸੀਅਤਾਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ ਜਿਸ ਨਾਲ ਕਿ ਸਾਰੇ ਹੀ ਦੇਸ਼ ਦੇ ਵਿੱਚ ਬਹੁਤ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਪਹਿਲਾਂ ਹੀ ਕੋਰੋਨਾ ਕਾਲ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਾਣ ਸ਼ਖਸੀਅਤਾਂ ਜਿਨ੍ਹਾਂ ਨੇ ਕਿ ਸਾਡੇ ਦੇਸ਼ ਦੇ ਲਈ ਬਹੁਤ ਕੁਝ ਕੀਤਾ ਹੈ ਅਤੇ ਇਨ੍ਹਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਵੀ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ ਅਤੇ ਉਹ ਇਸ ਸੰਸਾਰ ਨੂੰ ਛੱਡ ਕੇ ਚਲੇ ਗਏ ਹਨ ਉਸ ਤੋਂ ਬਾਅਦ ਬਹੁਤ ਸਾਰੇ ਹੋਰ ਵੀ ਮਹਾਨ ਸ਼ਖ਼ਸੀਅਤਾਂ ਹਨ ਜਿਨ੍ਹਾਂ ਦੇ ਨਾਲ ਅਜਿਹਾ ਕੁਝ ਵਾਪਰਿਆ ਹੈ ਅਤੇ ਉਹ ਸਾਰੇ ਸੰਸਾਰ ਨੂੰ ਛੱਡ ਕੇ ਚਲੀਆਂ ਗਈਆਂ ਹਨ ਇਸ ਦੇ

ਨਾਲ ਹੀ ਇਕ ਵੱਡੀ ਖ਼ਬਰ ਕਾਂਗਰਸੀ ਲੀਡਰ ਦੇ ਨਾਲ ਅਤੇ ਮੁੱਖ ਮੰਤਰੀ ਦੇ ਨਾਲ ਜੁਡ਼ੀ ਹੋਈ ਸਾਹਮਣੇ ਆ ਰਹੇ ਜਿਸਦਾ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸਾਬਕਾ ਮੁੱਖਮੰਤਰੀ ਅਤੇ ਮਸ਼ਹੂਰ ਲੀਡਰ ਰਮੇਸ਼ ਦੱਤ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ ਜਿਸਦੀ ਖਬਰ ਆਉਣ ਤੋਂ ਬਾਅਦ ਸਾਰੇ ਹੀ ਕਾਂਗਰਸ ਦੇ ਵਿਚ ਸੋਗ ਦੀ ਲਹਿਰ ਹੈ ਤੇ ਉਨ੍ਹਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਇਨ੍ਹਾਂ ਦੀ ਮੌ ਤ ਤੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਸਾਰੇ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦੀਆਂ ਗੱਲਾਂ ਯਾਦ ਕੀਤੀਆਂ ਜਾਰੀ ਹਨ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਇਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *