ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਰਤ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸਰਕਾਰੀ ਦਫਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਗੋਂ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਸੰਘਰਸ਼ ਨਾਲ ਆਜ਼ਾਦੀ ਮਿਲੀ ਹੈ ਪਰ ਦੇਸ਼ ਦੇ ਸਿਸਟਮ ਵਿਚ ਸਿਆਸਤ ਹਾਵੀ ਹੋ ਗਈ ਹੈ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਅਸੀਂ ਸਾਰੇ ਉਨ੍ਹਾਂ ਦੇ ਪ੍ਰਸ਼ੰਸਕ ਹਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਗਰੇਜ਼ਾਂ ਨੇ ਦੋ ਸੌ ਸਾਲਾਂ
ਵਿੱਚ ਭਾਰਤ ਨੂੰ ਇੰਨਾ ਨਹੀਂ ਲੁੱਟਿਆ ਜਿੰਨਾ ਇੱਥੋਂ ਦੇ ਲੋਕਾਂ ਨੇ ਆਜ਼ਾਦੀ ਤੋਂ ਬਾਅਦ ਲੁੱਟਿਆ ਇਸ ਦੌਰਾਨ ਕੇਜਰੀਵਾਲ ਨੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸਿੱਧੂ ਨਾ ਤਾਂ ਕਿਸੇ ਨੂੰ ਮਿਲਦੇ ਹਨ ਅਤੇ ਨਾ ਹੀ ਕਿਸੇ ਦਾ ਫੋਨ ਚੁੱਕਦੇ ਹਨ ਸਿੱਧੂ ਨੂੰ ਹਰਾਉਣ ਲਈ ਹੀ ਅੰਮ੍ਰਿਤਸਰ ਆਏ ਮਜੀਠੀਆ ਬਾਅਦ ਵਿੱਚ ਨਹੀਂ ਮਿਲਣਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਆਜ਼ਾਦ ਵਿਚਾਰ ਦਿੱਤੇ ਜਾ ਰਹੇ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਲੁਟੇਰਿਆਂ ਨੂੰ ਸਾਡੇ ਪੰਜਾਬ ਦੇ ਵਿੱਚੋਂ ਬਾਹਰ ਕੱਢਿਆ ਜਾਵੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।