ਅਕਸਰ ਹੀ ਜਦੋਂ ਵੀ ਕੋਰੋਨਾ ਦਾ ਮਾਹੌਲ ਬਣਦਾ ਹੈ ਤਾਂ ਸਰਕਾਰ ਦੇ ਵੱਲੋਂ ਵੱਖ ਵੱਖ ਅੈਲਾਨ ਕੀਤੇ ਅਧਿਐਨ ਅਤੇ ਬੋਸ ਨੇ ਪੌਦਿਆਂ ਲਗਾਈਆਂ ਜਾਂਦੀਆਂ ਹਨ ਪਹਿਲਾਂ ਹੀ ਜਦੋਂ ਕੋਰੋਨਾ ਸ਼ੁਰੂ ਹੋਇਆ ਸੀ ਤਾਂ ਸਾਰੇ ਹੀ ਏਅਰਪੋਰਟ ਦੇ ਉੱਪਰ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਲੋਕਾਂ ਨੂੰ ਏਅਰਪੋਰਟ ਦੇ ਅੰਦਰ ਜਾਣ ਤੋਂ ਮਨਾਹੀ ਕਰ ਦਿੱਤੀ ਗਈ ਸੀ ਇਸ ਦੇ ਨਾਲ ਹੀ ਬਹੁਤ ਸਾਰੀਆਂ ਉਡਾਣਾਂ ਭਾਰਤ ਨੂੰ ਵੀ ਬੰਦ ਕੀਤਾ ਗਿਆ ਸੀ ਤਾਂ ਜੋ ਕੋਰੂਨਾ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਹੋਰ ਪਾਬੰਦੀ ਏਅਰਪੋਰਟ ਤੇ ਲਗਾ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਏਅਰਪੋਰਟ ਦੇ ਉੱਪਰ ਤੁਸੀਂ ਜਿਵੇਂ ਕਿ ਪਹਿਲਾਂ ਆਪਣੇ ਨਾਲ
ਹੈਂਡਬੈਗ ਤੋਂ ਇਲਾਵਾ ਕੁਝ ਹੋਰ ਵੀ ਸਮਾ ਲਿਆ ਛਕਦੇ ਸੀ ਅਤੇ ਪ੍ਰਸ਼ਾਸਨ ਨੂੰ ਇਸ ਦੇ ਨਾਲ ਬਹੁਤ ਸਾਰੀਆਂ ਪਰੇਸ਼ਾਨੀਆਂ ਹੁੰਦੀਆਂ ਸਨ ਇਸ ਨੂੰ ਦੇਖਦੇ ਹੋਏ ਵੱਡਾ ਇਹ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਤੁਸੀਂ ਹੁਣ ਏਅਰਪੋਰਟ ਦੇ ਅੰਦਰ ਸਿਰਫ਼ ਆਪਣਾ ਹੈਂਡਬੈਗ ਲਿਆ ਸਕਦੇ ਹੋ ਉਸ ਤੋਂ ਇਲਾਵਾ ਹੋਰ ਕੋਈ ਚੀਜ਼ ਅੰਦਰ ਨਹੀਂ ਲਿਆ ਸਕਦੇ ਜਿਸ ਦੀ ਖਬਰ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲੇ ਗ਼ਲਤ ਲਏ ਗਏ ਹਨ ਕਿਉਂਕਿ ਉਨ੍ਹਾਂ ਨੇ ਬਹੁਤ ਸਾਰਾ ਸਾਮਾਨ ਆਪਣਾ ਲੈ ਕੇ ਜਾਣਾ ਹੁੰਦਾ ਹੈ ਪਰ ਹੁਣ ਜੇਕਰ ਇੱਕ ਹੈਂਡਬੈਗ ਹੀ ਲਿਆਉਣਾ ਪਵੇਗਾ ਤਾਂ ਉਨ੍ਹਾਂ ਦਾ ਬਹੁਤ ਸਾਰਾ ਸਮਾਨ ਰਹਿ ਜਾਇਆ ਕਰੇਗਾ ਇਸਦੇ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।