ਪੰਜਾਬ ਦੇ ਵਿਚ ਲਗਾਈਆਂ ਗਈਆਂ ਇਹ ਸਖ਼ਤ ਪਾਬੰਦੀਆਂ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਉੱਘੇ ਅਦਾਰਿਆਂ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਵੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਵਿੱਚ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਹੁਣ ਜਿਵੇਂ ਜਿਵੇਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਉਸ ਦੇ ਨਾਲ ਨਾਲ ਕੋਰੋਨਾ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ ਜਿਸਦੇ ਕਾਰਨ ਹੁਣ ਚੋਣ ਕਮਿਸ਼ਨ ਦੇ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੇ ਗਏ ਹਨ ਜਿਸਦੀ ਵਾਅਦੇ ਦੱਸਿਆ ਜਾ ਰਿਹਾ ਹੈ ਕਿ ਹੁਣ ਚੋਣ ਕਮਿਸ਼ਨ ਦੇ ਵੱਲੋਂ ਇਨ੍ਹਾਂ

ਪੰਚਾਇਤਾਂ ਨੂੰ ਵਧਾ ਕੇ ਗਿਆਰਾਂ ਫਰਵਰੀ ਤੱਕ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਈ ਵੀ ਵਿਅਕਤੀ ਗਿਆਰਾਂ ਫਰਵਰੀ ਤੱਕ ਕੋਈ ਵੀ ਰੈਲੀ ਵਗੈਰਾ ਨਹੀਂ ਕਰ ਸਕਦਾ ਤੇ ਸਿਰਫ਼ ਪੰਜ ਵਿਅਕਤੀ ਜਾਂ ਦਸ ਵਿਅਕਤੀ ਹੀ ਚੋਣ ਪ੍ਰਚਾਰ ਕਰਨ ਦੇ ਲਈ ਜਾ ਸਕਦੇ ਹਨ ਜ਼ਿਆਦਾ ਵਿਅਕਤੀਆਂ ਦਾ ਇਕੱਠਾ ਹੋਣਾ ਮਨਾਹੀ ਹੈ ਬਾਰਿਸ਼ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇਸ ਖ਼ਬਰ ਵਾਰ ਦਿੱਤੇ ਯਾਰਨ ਕਾਉਂਕੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਚੋਣ ਕਮਿਸ਼ਨ ਦੇ ਵੱਲੋਂ ਗੱਲਾਂ ਹੀ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਬਹੁਤ

ਜ਼ਿਆਦਾ ਗਿਣਤੀ ਦੇ ਵਿਚ ਇਕੱਠੇ ਹੋ ਕੇ ਚੋਣ ਪ੍ਰਚਾਰ ਕਰ ਰਹੇ ਹਨ ਪਰ ਚੋਣ ਕਮਿਸ਼ਨ ਦੇ ਵੱਲੋਂ ਉਨ੍ਹਾਂ ਦੇ ਉਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਾਰੀ ਰਾਜਨੀਤੀ ਹੋ ਰਹੀ ਅਤੇ ਚੋਣ ਕਮਿਸ਼ਨ ਵੀ ਸਿਰਫ਼ ਲੋਕਾਂ ਨੂੰ ਹੀ ਦਿਵਾਉਣ ਦੇ ਲਈ ਇਹ ਸਾਰਾ ਕੁਝ ਕਰ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *