ਸਰੀ ਪੁਲੀਸ ਦੇ ਵੱਲੋਂ ਇਸ ਪੰਜਾਬੀ ਗਾਇਕ ਨੂੰ ਕੀਤਾ ਗਿਆ ਗ੍ਰਿਫਤਾਰ

Latest Update

ਕੈਨੇਡਾ ਦੇ ਸਰੀ ਪੁਲੀਸ ਦੇ ਵੱਲੋਂ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਪੰਜਾਬੀ ਗਾਇਕ ਅਤੇ ਅਦਾਕਾਰ ਕੇ ਐਸ ਮੱਖਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਸਰੀ ਪੁਲਸ ਦਾ ਦੋਸ਼ ਹੈ ਕਿ ਕੇਐਸ ਮੱਖਣ ਕੋਲ ਨਾਜਾਇਜ਼ ਅਸਲਾ ਹੈ ਦੂਜੇ ਪਾਸੇ ਕੇ ਇਸ ਮੱਖਣ ਦੇ ਕਰੀਬੀਆਂ ਵੱਲੋਂ ਜਾਂ ਫਿਰ ਸਰੀ ਪੁਲੀਸ ਨੇ ਹਾਲੇ ਤੱਕ ਕਿਸੇ ਪ੍ਰਕਾਰ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਕੇਸ ਮੱਖਣ ਦੀ ਗ੍ਰਿਫ਼ਤਾਰੀ ਸਬੰਧੀ ਸੋਸ਼ਲ ਮੀਡੀਆ ਤੇ ਵੀਡੀਓ ਅਤੇ ਫੋਟੋਆਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਉਨ੍ਹਾਂ ਨੂੰ ਪੁਲਸ ਹੱਥਕੜੀ ਲਾਉਂਦੀ ਹੋਈ ਦਿਖਾਈ ਦੇ ਰਹੀ ਹੈ।ਦੇਖਿਆ ਜਾਵੇ ਤਾਂ ਕੇਸ ਮੱਖਣ ਇੱਕ ਅਜਿਹੇ ਕਲਾਕਾਰ ਹਨ ਜੋ ਅਕਸਰ ਹੀ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ ਦੱਸਿਆ ਜਾ ਰਿਹਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਹੁਣ ਉਹ ਸਰੀ ਸ਼ਹਿਰ ਦੇ ਵਿੱਚ ਰਹਿ ਰਹੇ ਸੀ ਅਤੇ ਹੁਣ ਉਨ੍ਹਾਂ ਦੇ ਬਾਰੇ ਇਹ ਖਬਰ

ਸਾਹਮਣੇ ਆ ਰਹੀ ਹੈ ਫਿਲਹਾਲ ਇਸ ਬਾਰੇ ਪੁਸ਼ਟੀ ਨਹੀਂ ਹੋਈ ਹੈ।ਜਿਸ ਤਰੀਕੇ ਨਾਲ ਵੀਡੀਓਜ਼ ਦੇ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਸਰੀ ਪੁਲੀਸ ਵੱਲੋਂ ਉਨ੍ਹਾਂ ਨੂੰ ਹੱਥਕੜੀ ਲਗਾਈ ਜਾ ਰਹੀ ਹੈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਕੇਐਸ ਮੱਖਣ ਦੇ ਵੱਲੋਂ ਜਾਣਬੁੱਝ ਕੇ ਵੀ ਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਨਾਲ ਕਿਹੋ ਖ਼ਬਰਾਂ ਵਿੱਚ ਬਣਿਆ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *