ਬਜਟ 2022 ਵਿੱਚ ਇਹ ਚੀਜ਼ਾਂ ਹੋੲੀਅਾਂ ਸਸਤੀਆਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਦੇਸ਼ ਦਾ ਆਮ ਬਜਟ ਪੇਸ਼ ਕੀਤਾ ਆਪਣੇ ਨੱਬੇ ਮਿੰਟ ਦੇ ਬਜਟ ਭਾਸ਼ਣ ਵਿੱਚ ਕਿਸਾਨਾਂ ਨੌਜਵਾਨਾਂ ਦੇ ਨਾਲ ਨਾਲ ਉੱਦਮੀਆਂ ਲਈ ਵੱਡੇ ਐਲਾਨ ਕੀਤੇ ਗਏ ਸਭ ਤੋਂ ਵੱਧ ਚਰਚਾ ਇਹ ਹੈ ਕਿ ਮੋਦੀ ਸਰਕਾਰ ਭਾਰਤ ਦੀ ਆਪਣੀ ਡਿਜੀਟਲ ਕਰੰਸੀ ਲਿਆਵੇਗੀ ਇਨਕਮ ਟੈਕਸ ਚ ਕੋਈ ਬਦਲਾਅ ਨਹੀਂ ਕੀਤਾ ਗਿਆ ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਨੇ ਦੱਸਿਆ ਕਿ ਮੋਬਾਇਲ ਫੋਨ ਚਾਰਜਰ ਕੱਪੜੇ ਚਮੜੇ ਅਤੇ ਚਮੜੇ ਦੀਆਂ ਵਸਤਾਂ ਸਸਤੀਆਂ ਹੋ ਜਾਣਗੀਆਂ ਇਸ ਦੇ ਨਾਲ ਹੀ ਖੇਤੀਬਾੜੀ ਦੀਆਂ ਵਸਤੂਆਂ ਅਤੇ ਪੈਕਿੰਗ ਬਕਸਿਆਂ ਦੀ ਕੀਮਤ ਵੀ ਘਟੇਗੀ ਬਜਟ ਦੋ ਹਜਾਰ ਬਾਈ ਦੇ ਤਹਿਤ ਇਨਵੀਟੇਸ਼ਨ ਜਿਊਲਰੀ ਤੇ ਕਸਟਮ ਡਿਊਟੀ ਵਧਾ ਦਿੱਤੀ ਗਈ ਹੈ ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ

ਵਾਲੀਆਂ ਮਸ਼ੀਨਾਂ ਮਹਿੰਗੀਆਂ ਹੋਣਗੀਆਂ ਇਸ ਦੇ ਨਾਲ ਹੀ ਦੇਸ਼ ਵਿਚ ਵਿਕਣ ਵਾਲੀਆਂ ਵਿਦੇਸ਼ੀ ਛੱਤਰੀਆਂ ਦੀ ਕੀਮਤ ਵਿੱਚ ਵੀ ਵਾਧਾ ਹੋਵੇਗਾ ਨਵੇਂ ਵਿੱਤੀ ਸਾਲ ਵਿੱਚ ਸਰਕਾਰ ਨੇ ਸੱਠ ਲੱਖ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਹੈ ਵਿੱਤ ਮੰਤਰੀ ਨੇ ਕਿਹਾ ਕਿ ਇਹ ਅਗਲੇ ਪੱਚੀ ਸਾਲਾਂ ਦਾ ਬਜਟ ਹੈ ਜੋ ਸੌ ਸਾਲਾਂ ਲਈ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰੇਗਾ ਵਿੱਤ ਮੰਤਰੀ ਨੇ ਕਿਹਾ ਹੈ ਕਿ ਜਲਦੀ ਹੀ ਐੱਲਆਈਸੀ ਦਾ ਆਈਪੀਓ ਅਤੇ ਅਗਲੇ ਤਿੰਨ ਸਾਲਾਂ ਵਿੱਚ ਚਾਰ ਸੌ ਨਵੀਂਆਂ ਵੰਦੇ ਭਾਰਤ ਟਰੇਨਾਂ ਚਲਾਈਆਂ ਜਾਣਗੀਆਂ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *