ਕਾਂਗਰਸੀ ਵਰਕਰ ਨੇ ਕੀਤਾ ਕਿਸਾਨ ਨੌਜਵਾਨਾਂ ਤੇ ਹਮਲਾ

Latest Update

ਪਿੰਡ ਬੁੱਢਣਪੁਰ ਵਿਖੇ ਪਿੰਡ ਦੇ ਇੱਕ ਕਾਂਗਰਸੀ ਆਗੂ ਦੀ ਅਗਵਾਈ ਹੇਠ ਕਾਰਾਂ ਮੋਟਰਸਾਈਕਲਾਂ ਤੇ ਸਵਾਰ ਤਲਵਾਰਾਂ ਰਾਡਾਂ ਗੰਡਾਸਿਆਂ ਨਾਲ ਲੈਸ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਕਿਸਾਨਾਂ ਨੌਜਵਾਨਾਂ ਤੇ ਹਮਲਾ ਕਰ ਦਿੱਤਾ ਜਿਸ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਸੈਕਟਰ ਬੱਤੀ ਦੇ ਜਨਰਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਹ ਜ਼ਿੰਦਗੀ ਮੌਤ ਨਾਲ ਜੂਝ ਰਿਹਾ ਹੈ ਜਦਕਿ ਕਈਆਂ ਨੇ ਗੁਰੂ ਘਰਾਂ ਵਿੱਚ ਲੁਕ ਕੇ ਜਾਨ ਬਚਾਈ ਪਿੰਡ ਦੇ ਵਸਨੀਕਾਂ ਭਾਰਤ ਨੇ ਦੱਸਿਆ ਕਿ ਬਾਅਦ ਦੁਪਹਿਰ ਤਿੰਨ ਕਾਰਾਂ ਤੇ ਦੱਸ ਬਾਰਾਂ ਮੋਟਰਸਾਈਕਲਾਂ ਤੇ ਸਵਾਰ ਹਥਿਆਰਬੰਦ ਨੌਜਵਾਨ ਕਾਂਗਰਸੀ ਆਗੂ ਜਸਪਾਲ ਸਿੰਘ ਉਰਫ ਮਸਤਾਨ ਸਿੰਘ ਸਮੇਤ ਪਿੰਡ ਵਿੱਚ

ਆਏ ਜਿਨ੍ਹਾਂ ਪਿੰਡ ਦੇ ਬਾਹਰ ਮੋਟਰਸਾਈਕਲ ਤੇ ਜਾ ਰਹੇ ਗੁਰਧਿਆਨ ਸਿੰਘ ਤੇ ਅਜੈਬ ਸਿੰਘ ਤੇ ਹਮਲਾ ਬੋਲ ਦਿੱਤਾ ਜਿਸ ਵਿੱਚ ਅਜੈਬ ਸਿੰਘ ਪੁੱਤਰ ਹਰਦੀਪ ਸਿੰਘ ਬੁੱਢਣਪੁਰ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ ਮੈਨੂੰ ਵੀ ਕਈ ਨੌਜਵਾਨਾਂ ਤੇ ਹਮਲਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਘਰਾਂ ਵਿੱਚ ਜਾਂ ਖੇਤਾਂ ਵਿੱਚ ਭੱਜ ਕੇ ਆਪਣੀ ਜਾਨ ਬਚਾਈ ਅਣਪਛਾਤੇ ਨੌਜਵਾਨ ਕਰੀਬ ਕਾਫ਼ੀ ਸਮਾਂ ਪਿੰਡ ਦੀਆਂ ਗਲੀਆਂ ਵਿੱਚੋਂ ਗੇੜੀਆਂ ਲਾਉਂਦੇ ਰਹੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੂਚਿਤ ਕਰਨ ਦੇ ਬਾਵਜੂਦ ਪੁਲਸ ਘਟਨਾ ਦੇ ਦੋ ਘੰਟੇ ਮਗਰੋਂ ਮੌਕੇ ਤੇ ਪੁੱਜੀ ਆਪ ਆਗੂ ਨੀਨਾ ਮਿੱਤਲ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਦੇ ਭਰਾ ਡਾ ਸੁਰਜੀਤ ਸਿੰਘ ਤੇ

ਸਾਧੂ ਸਿੰਘ ਖਲੌਰ ਵੀ ਮੌਕੇ ਤੇ ਪੁੱਜੇ।ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਕਾਂਗਰਸੀ ਲੀਡਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੇ ਵੱਲੋਂ ਅਜਿਹਾ ਕਾਰਨਾਮਾ ਨਾ ਕੀਤਾ ਜਾਵੇ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *