ਇਸ ਵੱਡੇ ਲੀਡਰ ਦੇ ਘਰ ਛਾਇਆ ਮਾਤਮ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਨਾਲ ਉਹ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕਰਨਗੇ ਇਸਦੇ ਨਾਲ ਹੀ ਬਹੁਤ ਸਾਰੀਆਂ ਖ਼ਬਰਾਂ ਰਾਜਨੀਤੀ ਰਲ ਅਜਿਹੀਆਂ ਜੁੜੀਆਂ ਆਰੀਅਨ ਜਿਸਦੇ ਨਾਲ ਕੇ ਸਾਰੇ ਰਾਜਨੀਤੀ ਖੇਤਰ ਦੇ ਵਿੱਚ ਸੋਗ ਦੀ ਲਹਿਰ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸੰਗਰੂਰ ਤੋਂ ਸਾਹਮਣੇ ਆਇਆ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਘਰ ਵਿੱਚ ਇਕ ਮੌਤ ਹੋਈ ਹੈ ਜਿਸ ਤੋਂ ਬਾਅਦ ਸਾਰੇ ਹੀ ਆਮ ਆਦਮੀ ਪਾਰਟੀ ਦੇ ਵਿਚ ਸੋਗ ਦੀ ਲਹਿਰ

ਹੈ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਕੌਰ ਭਰਾਜ ਦੇ ਦਾਦਾ ਜੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਘਰ ਦੇ ਵਿਚ ਸੋਗ ਦੀ ਲਹਿਰ ਹੈ ਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਪਰ ਵੀ ਇਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *