ਇੱਥੇ ਵਾਪਰਿਆ ਵੱਡਾ ਕਹਿਰ ਇੰਨੇ ਬੱਚਿਆਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਅੰਗਰੇਜ਼ਾਂ ਨੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਹਾਦਸਿਆਂ ਦੇ ਵਿੱਚ ਆਪਣੀ ਜਾਨ ਗਵਾ ਬੈਠਦੇ ਹਨ ਪਰ ਫਿਰ ਵੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਇਨ੍ਹਾਂ ਹਾਦਸਿਆਂ ਦੇ ਲਈ ਬਹੁਤ ਸਾਰੇ ਲੋਕਾਂ ਦੇ ਵਲੋਂ ਅਣਗਹਿਲੀਆਂ ਵੀ ਕੀਤੇ ਅਧਿਐਨ ਜਿੰਨਾਂ ਦੇ ਕਾਰਨ ਹਾਦਸੇ ਵਾਪਰਦੇ ਹਨ ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਭੱਠੇ ਦੇ ਉੱਪਰ ਕੰਮ ਕਰਨ ਵਾਲੀਆਂ ਤਿੰਨ ਨੌਜਵਾਨ ਕੁੜੀਆਂ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਮਾਤਾ ਪਿਤਾ ਇੱਥੇ ਭੱਠੇ ਉਪਰ ਕੰਮ ਕਰਦੇ ਸਨ ਅਤੇ ਜਿਸ ਕਮਰੇ ਵਿੱਚ ਉਹ ਰਹਿ ਰਹੇ ਸਨ ਉਸ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਸੀ ਉਨ੍ਹਾਂ

ਦੇ ਵੱਲੋਂ ਆਪਣੇ ਮਾਲਕਾਂ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਕਿ ਉਨ੍ਹਾਂ ਦੇ ਕੰਵਰ ਦੀ ਹਾਲਤ ਬਹੁਤ ਮਾੜੀ ਹੈ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ ਇਸ ਦੇ ਚੱਲਦਿਆਂ ਅਤੇ ਇਕ ਵੱਡਾ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਤਿੰਨੇ ਲੜਕੀਆਂ ਆਪਣੇ ਕਮਰੇ ਵਿਚ ਸੁੱਤੀਆਂ ਪਈਆਂ ਸਨ ਤਾਂ ਕਮਰੇ ਦੀ ਛੱਤ ਡਿੱਗਣ ਦੇ ਕਾਰਨ ਇਨ੍ਹਾਂ ਤਿੰਨਾਂ ਦੀ ਮੌਤ ਹੋ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਭੱਠੇ ਦੇ ਮਾਲਕ ਨੂੰ ਲਾਹਨਤਾਂ ਪਾਈਆਂ ਜਾਣ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਤੂੰ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *