ਕੈਨੇਡਾ ਦੇ ਪ੍ਰਧਾਨਮੰਤਰੀ ਨੇ ਕੀਤਾ ਵੱਡਾ ਐਲਾਨ

Latest Update

ਪੰਜਾਬ ਦੇ ਵਿੱਚ ਅਜਿਹੇ ਬਹੁਤ ਸਾਰੇ ਨੌਜਵਾਨ ਹਨ ਜਿਨ੍ਹਾਂ ਦੇ ਵੱਲੋਂ ਇਹ ਸੁਫ਼ਨਾ ਦੇਖਿਆ ਜਾਂਦਾ ਹੈ ਕਿ ਉਹ ਆਈਲੈੱਟਸ ਕਰਨ ਤੋਂ ਬਾਅਦ ਕੈਨੇਡਾ ਦੇ ਵਿੱਚ ਜਾਣਗੇ ਤੇ ਕੈਨੇਡਾ ਵਿੱਚ ਜਾ ਕੇ ਹੀ ਆਪਣਾ ਜੀਵਨ ਬਤੀਤ ਕਰਨਗੇ ਕਿਉਂਕਿ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਇੱਕ ਲਹਿਰ ਵੇਖੀ ਜਾ ਰਹੀ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੈਨੇਡਾ ਦੇ ਵਿੱਚ ਜਾ ਕੇ ਆਪਣੇ ਸੁਪਨੇ ਪੂਰੇ ਕਰ ਸਕਦੇ ਹਨ ਕਿਉਂਕਿ ਇੱਥੋਂ ਦੀਆਂ ਸਰਕਾਰਾਂ ਦੇ ਵੱਲੋਂ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਨੇ ਇਸਦੇ ਲਈ ਉਹ ਕੈਨੇਡਾ ਨੂੰ ਹੀ ਪਹਿਲਾ ਸਥਾਨ ਦਿੰਦੇ ਹਨ ਇਸ ਦੇ ਲਈ ਹੁਣ ਇਕ ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਆਇਆ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵੱਲ ਇਕ ਵੱਡਾ

ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਸਾਰੇ ਹੀ ਪੰਜਾਬੀ ਨੌਜਵਾਨ ਅਤੇ ਭਾਰਤੀ ਨੌਜਵਾਨਾਂ ਦੇ ਵਿੱਚ ਵੱਡੀ ਖੁਸ਼ੀ ਦੇਖੀ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਟਰੂਡੋ ਦੇ ਵੱਲੋਂ ਹੁਣ ਹੁਕਮ ਜਾਰੀ ਕੀਤਾ ਗਿਆ ਹੈ ਕਿ ਹੁਣ ਦੇਸ਼ ਦੀ ਤਰੱਕੀ ਨੂੰ ਵਧਾਉਣ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਪੀ ਆਰ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਕੈਨੇਡਾ ਵਿੱਚ ਰਹਿਣ ਵਾਲੇ ਸਾਰੇ ਹੀ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਉਹ ਹੁਣ ਕੈਨੇਡਾ ਦੇ ਵਿੱਚ ਪੱਕੇ ਹੋ ਜਾਣਗੇ ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਹੈ ਤੇ ਉਨ੍ਹਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰਦੇ ਜਾਂ ਰਹਿਣ ਅਤੇ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *