ਭਾਰਤ ਦਾ ਪਾਸਪੋਰਟ ਰੱਖਣ ਵਾਲਿਆਂ ਲਈ ਵੱਡੀ ਖੁਸ਼ਖਬਰੀ

Latest Update

ਜਿਵੇਂ ਹੀ ਕੇਂਦਰ ਸਰਕਾਰ ਦੇ ਵੱਲੋਂ ਨਵਾਂ ਬਜਟ ਪੇਸ਼ ਕੀਤਾ ਗਿਆ ਉਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਚਿਹਰਿਆਂ ਉਪਰ ਖੁਸ਼ੀ ਆਈ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਕਿ ਇਸ ਬਜਟ ਦੇ ਨਾਲ ਕੋਈ ਵੀ ਲਾਭ ਨਹੀਂ ਹੋਇਆ ਅਤੇ ਉਨ੍ਹਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪਾਸਪੋਰਟ ਨੂੰ ਲੈ ਕੇ ਵੀ ਇਸ ਬਜਟ ਦੇ ਵਿਚ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਆਪਣਾ ਪਾਸਪੋਰਟ ਬਹੁਤ ਜ਼ਿਆਦਾ ਸਾਂਭ ਕੇ ਰੱਖਣਾ ਪੈਂਦਾ ਸੀ ਅਤੇ ਇਸ ਪਾਸਪੋਰਟ ਨੂੰ ਹਰੇਕ ਵਿਅਕਤੀ ਨੁਕਸਾਨ ਪਹੁੰਚਾ ਸਕਦਾ ਸੀ ਪਰ ਹੁਣ ਭਾਰਤ ਦਾ ਪਾਸਪੋਰਟ ਰੱਖਣ ਵਾਲੇ ਲੋਕਾਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸਦੇ ਨਾਲ

ਕਿਹਾ ਚਿਹਰੇ ਉਪਰ ਖੁਸ਼ੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਹਰ ਇਕ ਵਿਅਕਤੀ ਦੇ ਪਾਸਪੋਰਟ ਦੇ ਨਾਲ ਹੀ ਚਿੱਪ ਲੱਗੀ ਹੋਵੇਗੀ ਜਿਸ ਦੇ ਵਿਚ ਹੀ ਉਸ ਦਾ ਸਾਰਾ ਡਾਟਾ ਹੋਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣਗੇ ਕਦੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੇ ਪਾਸਪੋਰਟ ਨੂੰ ਬਹੁਤਾ ਨੁਕਸਾਨ ਪਹੁੰਚਾਉਂਦਾ ਸੀ ਪਰ ਹੁਣ ਇੱਕ ਚਿੱਪ ਦੇ ਵਿੱਚ ਹੀ ਉਨ੍ਹਾਂ ਦੇ ਪਾਸਪੋਰਟ ਦੀ ਸਾਰੀ ਜਾਣਕਾਰੀ ਹੋਵੇਗੀ ਜਿਸ ਦੇ ਨਾਲ ਉਨ੍ਹਾਂ ਨੂੰ ਪਾਸਪੋਰਟ ਸਾਂਭਣ ਦੇ ਵਿੱਚ ਵੀ ਆਸਾਨੀ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *