ਜਿਵੇਂ ਹੀ ਕੇਂਦਰ ਸਰਕਾਰ ਦੇ ਵੱਲੋਂ ਨਵਾਂ ਬਜਟ ਪੇਸ਼ ਕੀਤਾ ਗਿਆ ਉਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਚਿਹਰਿਆਂ ਉਪਰ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਇਸ ਬਜਟ ਦੇ ਵਿਚ ਉਨ੍ਹਾਂ ਦੇ ਲਈ ਬਹੁਤ ਕੁਝ ਅਜਿਹਾ ਹੈ ਜਿਸ ਦੇ ਨਾਲ ਕੰਨਾਂ ਨੂੰ ਬਹੁਤਾ ਲਾਭ ਪਹੁੰਚਣ ਵਾਲਾ ਹੈ ਉਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਲਈ ਇਸ ਬਜਟ ਦੇ ਵਿਚ ਕੁਝ ਵੀ ਨਹੀਂ ਹੈ ਤੇ ਉਨ੍ਹਾਂ ਦੇ ਚਿਹਰਿਆਂ ਦੇ ਉੱਪਰ ਨਮੋਸ਼ੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਇਸ ਬਜਟ ਦੇ ਲਈ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਬਜਟ ਦੇ ਵਿਚ ਹੁਣ ਗੈਸ ਸਿਲੰਡਰ ਦੇ ਲਈ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਮਰਸ਼ੀਅਲ ਗੈਸ ਜਿਨ੍ਹਾਂ ਦਾ ਵਜ਼ਨ ਉਨੀ ਕਿਲੋ ਹੁੰਦਾ ਹੈ ਉਨ੍ਹਾਂ ਦੀ ਕੀਮਤ ਦੇ ਵਿੱਚ ਗਿਰਾਵਟ ਕੀਤੀ
ਗਈ ਹੈ ਜੋ ਕੇ ਅਕਸਰ ਹੀ ਕਾਰਖਾਨਿਆਂ ਜਾਂ ਫੈਕਟਰੀਆਂ ਦੇ ਵਿੱਚ ਵਰਤੇ ਜਾਂਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਲੋਕਾਂ ਦੇ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਰਸੋਈ ਵਾਲੇ ਗੈਸ ਦੀਅਾਂ ਕੀਮਤਾਂ ਉੱਥੇ ਇਸ ਤਰ੍ਹਾਂ ਹਨ ਅਤੇ ਪਹਿਲਾਂ ਵੀ ਇਨ੍ਹਾਂ ਹੀ ਗੈਸਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ ਇਸ ਖ਼ਬਰ ਦੇ ਸਾਹਵਾਂ ਨਾਲ ਦੁਆ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਰਕਾਰਾਂ ਦੇ ਵੱਲੋਂ ਪਹਿਲਾਂ ਇਨ੍ਹਾਂ ਦੀਆਂ ਕੀਮਤਾਂ ਨੂੰ ਬਹੁਤਿਆਂ ਦਾ ਵਧਾ ਦਿੱਤਾ ਜਾਂਦਾ ਹੈ ਅਤੇ ਥੋੜ੍ਹੇ ਜਿਹੇ ਪੈਸੇ ਘਟਾਉਣ ਤੋਂ ਬਾਅਦ ਇਹ ਐਲਾਨ ਕੀਤਾ ਜਾਂਦਾ ਹੈ ਕਿ ਇਨ੍ਹਾਂ ਦੀਆਂ ਕੀਮਤਾਂ ਘਟ ਗਈਆਂ ਹਨ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।