ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਹੀ ਪਾਰਟੀਆਂ ਦਾ ਭਲਕੇ ਇਕ ਦੂਜੇ ਦੇ ਉੱਪਰ ਆਰੋਪੀ ਲਗਾਇਆ ਜਾ ਰਿਹਾ ਹੈ ਇੱਥੇ ਬਹੁਤ ਸਾਰੇ ਵਿਧਾਇਕ ਅਜਿਹੇ ਵੀ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿਚ ਆਪਣੀ ਟਿਕਟ ਪੱਕੀ ਨਹੀਂ ਜਾਪ ਰਹੀ ਜਿਸ ਦੇ ਕਾਰਨ ਹੁਣ ਇੱਕ ਵੱਡੀ ਖ਼ਬਰ ਕਾਂਗਰਸ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਵੱਲੋਂ ਰਹੇ ਪੁਰਾਣੇ

ਵਿਧਾਇਕਾਂ ਨੇ ਹੁਣ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਕੁਝ ਵਿਧਾਇਕ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਕਿਉਂਕਿ ਇਨ੍ਹਾਂ ਲੋਕਾਂ ਦੁਆਰਾ ਸਿਰਫ਼ ਆਪਣੀ ਕੁਰਸੀ ਨੂੰ ਅਹਿਮੀਅਤ ਤਿਆਰੀ ਜਿਸ ਦੇ ਕਾਰਨ ਹੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *