ਅਕਾਲੀ ਦਲ ਦੇ ਲਈ ਆਈ ਵੱਡੀ ਖੁਸ਼ਖਬਰੀ

Latest Update

‍ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਤੇ ਇਸ ਦੇ ਨਾਲ ਹੀ ਬਹੁਤ ਸਾਰੇ ਅਜਿਹੇ ਵਿਧਾਇਕ ਹਨ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਤੰਜ ਵੀ ਕਸੇ ਜਾ ਰਹੇ ਹਨ ਉੱਥੇ ਹੀ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਜਾਪਦੀ ਜਿਸ ਦੇ ਕਾਰਨ ਉਹ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਇਨ੍ਹਾਂ ਦੇ ਵੱਲੋਂ

ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਇੱਕ ਖ਼ਾਸ ਵਿਅਕਤੀ ਜੋ ਕਿ ਪਹਿਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਵਿਅਕਤੀ ਹਨ ਉਹ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਛੱਡ ਕੇ

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇੱਕ ਬਹੁਤ ਵੱਡੀ ਗੱਲ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਇਹ ਸਾਰੀ ਰਾਜਨੀਤੀ ਹੋ ਰਹੀ ਅਤੇ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *