ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਆਪਣੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਲਈ ਹੀ ਸਾਰੀਆਂ ਪਾਰਟੀਆਂ ਵੱਲੋਂ ਐਲਾਨ ਕੀਤਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਗੁਰਦਾਸਪੁਰ ਹਲਕੇ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਥੋਂ ਦੇ ਪਹਿਲਾਂ ਦੇ ਜੇਤੂ ਐੱਮ ਐੱਲ ਏ ਸੰਨੀ ਦਿਓਲ ਜੋ ਕਿ ਬਹੁਤ ਹੀ ਮਸ਼ਹੂਰ

ਬਾਲੀਵੁੱਡ ਅਦਾਕਾਰ ਵੀ ਹਨ ਉਹ ਇਸ ਹਲਕੇ ਦੇ ਵਿੱਚ ਦਿਖਾਈ ਨਹੀਂ ਦੇ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਵਰਕਰਾਂ ਨੂੰ ਇੱਥੇ ਵੋਟਾਂ ਮੰਗਣ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਾਂ ਵੱਲ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੇ ਸਵਾਲ ਕੀਤੇ ਜਾ ਰਹੇ ਹਨ ਜਿਸ ਦਾ ਜਵਾਬ ਉਨ੍ਹਾਂ ਕੋਲ ਕੋਈ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵਲੋਂ ਸੰਨੀ ਦਿਓਲ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਹਾ ਜਾ ਰਿਹਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਪੰਜਾਬ ਵਿੱਚ ਵੜਨ ਨਹੀਂ ਦੇਣਾ ਚਾਹੀਦਾ ਜਿਨ੍ਹਾਂ ਨੇ ਇੱਕ ਵਾਰ ਜਿੱਤਣ ਤੋਂ ਬਾਅਦ ਮੁੜ੍ਹਕੇ ਪੰਜਾਬ ਵਿਚ ਆ ਕੇ ਆਪਣਾ ਮੂੰਹ ਨਹੀਂ ਦਿਖਾਇਆ ਇਸ ਖ਼ਬਰ ਦੇ ਸਾਹਮਣਾ ਦੋਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਿਆਰ ਹਨ ਅਤੇ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *