ਹੁਣੇ ਹੁਣੇ ਕਾਂਗਰਸ ਪਾਰਟੀ ਵਿੱਚ ਪੈ ਗਿਆ ਇਹ ਨਵਾਂ ਪੰਗਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਉਪਰ ਕੰਮ ਕੀਤੇ ਜਾਣਗੇ ਅਤੇ ਇਸਦੇ ਨਾਲ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਦੇਸ਼ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਫਿਰ ਤੋਂ ਇੱਕ ਵਾਰ ਖਿੱਲਰੀ ਹੋਈ ਨਜ਼ਰ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਦੇ ਵੱਲੋਂ ਕਾਂਗਰਸ ਦੇ ਵਿੱਚ ਪਹਿਲਾਂ ਹੀ ਬਗਾਵਤ ਕਰ ਦਿੱਤੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਭਰਾ ਨੂੰ ਟਿਕਟ ਨਾ ਮਿਲਣ ਦੇ ਕਾਰਨ ਉਨ੍ਹਾਂ ਵੱਲੋਂ ਫ਼ੈਸਲਾ ਕੀਤਾ

ਗਿਆ ਹੈ ਕਿ ਉਹ ਹੁਣ ਆਜ਼ਾਦ ਚੋਣ ਲੜਨਗੇ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਭਦੌੜ ਹਲਕਾ ਤੋਂ ਹੋਣਾ ਕਾਂਗਰਸ ਦੇ ਹੀ ਇਕ ਆਗੂ ਭੱਟੀ ਦੀ ਪਤਨੀ ਚਰਨਜੀਤ ਚੰਨੀ ਦੇ ਖ਼ਿਲਾਫ਼ ਚੋਣ ਲੜਨ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਮਲੋਟ ਤੋਂ ਪਹਿਲਾਂ ਭੱਟੀ ਕਾਂਗਰਸ ਪੀਐਮਐਲ ਰਹਿ ਚੁੱਕੇ ਹਨ ਪਰ ਹੁਣ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਖ਼ਿਲਾਫ਼ ਉਨ੍ਹਾਂ ਨੇ ਆਪਣੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਪੱਟੀ ਦੀ ਪਤਨੀ ਹੁਣ ਆਜ਼ਾਦ ਤੌਰ ਤੇ ਚੋਣ ਲੜੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *