ਕਰਨ ਔਜਲੇ ਬਾਰੇ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹਾ ਕੁਝ ਵਾਪਰ ਜਾਂਦਾ ਹੈ ਜਿਨ੍ਹਾਂ ਦੇ ਬਾਰੇ ਉਨ੍ਹਾਂ ਨੇ ਕਦੇ ਕਿਸੇ ਸੋਚਾਂ ਨਹੀਂਂ ਦਾ ਅਜਿਹਾ ਹੀ ਮਾਮਲਾ ਕਾਰਨ ਉਤਲੇ ਦੇ ਨਾਲ ਜੁੜੇ ਹੋਏ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਵਿਚ ਕਰਨ ਔਜਲਾ ਦੇ ਘਰ ਦੇ ਉੱਪਰ ਹਮਲਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕਾਰਨ ਆਇਰਲੈਂਡ ਨੇ ਪੰਜ ਮਹੀਨੇ ਪਹਿਲਾਂ ਹੀ ਇਸ ਘਰ ਨੂੰ ਛੱਡ ਦਿੱਤਾ ਸੀ ਅਤੇ ਹੁਣ ਇੱਕ ਨਵਾਂ ਵਿਅਕਤੀ ਇਸ ਘਰ ਵਿੱਚ ਰਹਿ ਰਿਹਾ ਸੀ ਪਰ ਜਿਸ ਵਿਅਕਤੀਆਂ ਵੱਲੋਂ ਇੰਸ ਘਰ ਦੇ ਉਪਰ ਹਮਲਾ ਕੀਤਾ ਗਿਆ ਹੈ ਉਨ੍ਹਾਂ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਨੇ ਇਹ ਹਮਲਾ ਕਰਨ ਬਦਲੇ ਤੇ ਹੀ ਕੀਤਾ ਹੈ ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ ਉਹ ਹੈਰੀ ਚੱਠਾ ਗਰੁੱਪ ਦੇ ਮੈਂਬਰ ਹਨ ਅਤੇ ਉਨ੍ਹਾਂ ਦੇ ਵੱਲੋਂ ਕਰਨ ਉੱਪਰ ਇਹ ਹਮਲਾ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਰਨ ਔਜਲਾ ਦੀ ਨਾਲਦੀ ਦਾ ਘਰ ਵੀ ਜਾਣਦੇ ਹਨ ਅਤੇ ਉਸਦੀ ਭੈਣ ਦਾ ਘਰ ਵੀ ਜਾਣਦੇ ਹਨ ਇਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਦੇ ਵਿਚ ਕਰਨ ਔਜਲਾ ਦਾ ਇਹ ਹਾਲ ਕਰ ਦਿੱਤਾ ਹੈ ਪਰ ਜਦੋਂ ਉਹ ਯੂਰਪ ਦਾ ਟੂਰ ਲਗਾਏਗਾ ਤਾਂ ਉਸ ਦਾ ਉਨ੍ਹਾਂ ਵੱਲੋਂ ਤਿਆਰ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਵਿੱਚ ਹਲਚਲ ਮੱਚ ਗਈ ਹੈ ਅਤੇ ਲੋਕਾਂ ਦੇ ਵੱਲੋਂ ਕਰਨ ਔਜਲਾ ਨੂੰ ਤਰ੍ਹਾਂ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *