ਇਹ ਬੈਂਕ ਡੁੱਬਿਆ, ਆਰ ਬੀ ਆਈ ਨੇ ਕੀਤਾ ਲਾਈਸੰਸ ਰੱਦ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੁਝ ਬੈਂਕ ਵਧੀਆ ਤਰੀਕੇ ਨਾਲ ਕੰਮ ਨਹੀਂ ਕਰ ਪਾਉਂਦੇ ਜਿਸ ਕਾਰਨ ਇਹ ਬੈਂਕ ਡੁੱਬ ਜਾਂਦੇ ਹਨ ਅਤੇ ਭਾਰਤ ਦੇ ਸਾਰੇ ਬੈਂਕਾਂ ਨੂੰ ਕੰਟਰੋਲ ਵਿੱਚ ਕਰਨ ਵਾਲੀ ਆਰਬੀਆਈ ਦੇ ਵੱਲੋਂ ਇਸ ਤਰ੍ਹਾਂ ਦੇ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਇੰਡੀਪੈਂਡੈਂਸ ਸਹਿਕਾਰੀ ਬੈਂਕ ਲਿਮਟਿਡ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ ਦੱਸ ਦਈਏ ਕਿ ਇਹ ਬੈਂਕ ਮਹਾਰਾਸ਼ਟਰ ਦਾ ਹੈ ਇਹ ਬੈਂਕ ਹੁਣ ਗਾਹਕਾਂ ਦੀ ਸੇਵਾ ਨਹੀਂ ਕਰੇਗਾ ਆਰਬੀਆਈ ਨੇ ਇਕ ਬਿਆਨ ਵਿੱਚ ਕਿਹਾ ਕਿ ਇਹ ਬੈਂਕ ਤਿੱਨ ਫ਼ਰਵਰੀ ਦੋ ਹਜਾਰ ਬਾਈ ਨੂੰ ਕਾਰੋਬਾਰ ਦੀ ਸਮਾਪਤੀ ਤੋਂ ਪ੍ਰਭਾਵ ਨਾਲ ਬੈਂਕਿੰਗ ਕਾਰੋਬਾਰ ਕਰਨਾ ਬੰਦ ਕਰ ਦੇਵੇਗਾ ਆਰਬੀਆਈ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਬੈਂਕ ਦੀ ਵਿੱਤੀ

ਹਾਲਤ ਨੂੰ ਦੇਖਦੇ ਹੋਏ ਰਿਜ਼ਰਵ ਬੈਂਕ ਨੇ ਪਿਛਲੇ ਸਾਲ ਵੀ ਇਸ ਉਤੇ ਕੁਝ ਪਾਬੰਦੀਆਂ ਲਗਾਈਆਂ ਸਨ ਉਸ ਸਮੇਂ ਦੇ ਫ਼ੈਸਲੇ ਕਾਰਨ ਗਾਹਕ ਛੇ ਮਹੀਨਿਆਂ ਤੱਕ ਪੈਸੇ ਨਹੀਂ ਕੱਢ ਸਕਦੇ ਸੀ ਬੈਂਕ ਦੀ ਕਾਰੋਬਾਰੀ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਹੁਣ ਲਾਈਸੈਂਸ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਆਰਬੀਆਈ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਬੈਂਕ ਕੋਲ ਲੋੜੀਂਦੀ ਪੂੰਜੀ ਨਹੀਂ ਹੈ ਅਤੇ ਭਵਿੱਖ ਵਿੱਚ ਹੋਰ ਕਮਾਈ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ ਅਜਿਹੇ ਚ ਲਾਇਸੈਂਸ ਰੱਦ ਕਰਨਾ ਗਾਹਕਾਂ ਦੇ ਹਿੱਤ ਵਿੱਚ ਹੈ ਆਰਬੀਆਈ ਦੇ ਹੁਕਮਾਂ ਮੁਤਾਬਕ ਬੈਂਕ ਦੇ ਗਾਹਕਾਂ ਨੂੰ ਪੰਜ ਲੱਖ ਰੁਪਏ ਤੱਕ ਦੀ ਜਮ੍ਹਾਂ ਰਕਮ ਵਾਪਸ ਕਰ ਦਿੱਤੀ ਜਾਵੇਗੀ ਬੈਂਕ ਦੇ ਅੰਕੜਿਆਂ ਅਨੁਸਾਰ ਇੱਥੇ ਨੜਿੱਨਵੇ ਪ੍ਰਤੀਸ਼ਤ ਖਾਤਾਧਾਰਕ ਆਪਣੀ ਪੂਰੀ ਰਕਮ ਲੈਣ ਦੇ ਹੱਕਦਾਰ ਹਨ ਯਾਨੀ ਪੰਜ ਲੱਖ ਜਾਂ ਇਸ ਤੋਂ ਘੱਟ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਰਕਮ ਜਮ੍ਹਾਂ ਹੈ ਅਜਿਹੇ ਚ ਬੈਂਕ ਦੇ ਨੋਟਬੰਦੀ ਦੇ ਫ਼ੈਸਲੇ ਨਾਲ ਸਿਰਫ਼ ਇੱਕ ਫ਼ੀਸਦੀ ਗਾਹਕ ਹੀ ਪ੍ਰਭਾਵਤ ਹੋਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *